Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਤੇ ਸਾਰੇ ਸੂਬਾ ਮੰਤਰੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹਿਣਗੇ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ, ਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।
ਇਹ ਖਬਰ ਵੀ ਪੜ੍ਹੋ : Kisan News: ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ-ਮੁਨਾਰਾ














