ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੋਵੇਗੀ ਮਾਨਸਾ ’ਚ

Farmers of Punjab

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। (Punjab Cabinet Meeting ) ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਾਕ ’ਸਰਕਾਰ ਤੁਹਾਡੇ ਦੁਆਰ’ ਕੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ 12 ਕਰੋੜ ਦੀ ਹੈਰੋਇਨ ਤੇ ਕਾਰ ਜ਼ਬਤ

LEAVE A REPLY

Please enter your comment!
Please enter your name here