Punjab Cabinet Meeting

Punjab Cabinet Meeting: ਪੰਜਾਬ ਸਰਕਾਰ ਨੇ ਇਸ ਦਿਨ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਪੰਜਾਬ ਸਰਕਾਰ ਨੇ ਵਿਸਾਖੀ ਮੌਕੇ 13 ਅਪਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਪੰਜਾਬ 

Punjab Cabinet Meeting: ਪੰਜਾਬ ਬਜ਼ਟ ਤੋਂ ਪਹਿਲਾਂ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ, ਹੁਣ ਕਦੋਂ ਹੋਵੇਗੀ ਮੀਟਿੰਗ?

Punjab Cabinet Meeting: ਚੰਡੀਗੜ੍ਹ। ਪੰਜਾਬ ਬਜ਼ਟ ਸੈਸ਼ਨ ਤੋਂ ਪਹਿਲਾਂ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਗਏ। ਇਹ ਮੀਟਿੰਗ ਅੱਜ 5 ਮਾਰਚ ਨੂੰ ਹੋਣੀ ਸੀ। ਹੁਣ ਇਹ ਮੀਟਿੰਗ ਭਲਕੇ 6 ਮਾਰਚ 2026 ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਅਤੇ ਫੈਸਲੇ ਲਏ ਜਾਣ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Cabinet Meeting: ਕੈਬਨਿਟ ਮੀਟਿੰਗ ’ਚ ਹੜ੍ਹ ਪ੍ਰਭਾਵਿਤਾਂ ਲਈ ਫ਼ੈਸਲਾ, ਹੁਣ ਇਨ੍ਹਾਂ ਨੂੰ ਵੀ ਮਿਲੇਗਾ ਮੁਆਵਜ਼ਾ

Punjab Cabinet Meeting: ਮੰਤਰੀ ਮੰਡਲ ਵੱਲੋਂ ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲਈ ਓ.ਟੀ.ਐਸ. ਸਕੀਮ ‘ਚ 30 ਜੂਨ, 2026 ਤੱਕ ਵਾਧਾ Punjab Cabinet Meeting: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਫਾਜ਼ਿਲਕਾ ਅਤੇ ਗੁਰਦਾਸਪੁਰ ਸਣੇ ਅੰਮ੍ਰਿਤਸ਼ਰ ਇਲਾਕੇ ਦੇ ਨਾਲ ਹੀ ਪੰਜਾਬ ਭਰ ਵਿੱਚ ਸਰਕਾਰੀ ਜਮੀਨਾਂ ਤੇ ਕਾਸ਼ਤਕਾਰਾਂ ਨੂੰ ਪਹਿਲੀ ਵਾਰ ਫਸਲ ਨੁਕਸਾਨ ਦਾ ਮੁਆਵਜਾ ਮਿਲੇਗਾ। ਨਿਯਮਾਂ ਅਨੁਸਾਰ ਕਾਸਤਕਾਰਾਂ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਮੀਟਿੰਗ

ਸੋਮਵਾਰ ਨੂੰ ਹੋਏਗੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ, ਬਜਟ ਸੈਸ਼ਨ ਦੀਆਂ ਤਾਰੀਖਾਂ ਤੇ ਲੱਗੇਗੀ ਮੋਹਰ Punjab Cabinet Meeting: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਕੈਬਨਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਨਾਂ ਦੀ ਰਿਹਾਇਸ਼ ਤੇ ਸਵੇਰੇ 11 ਵਜੇ ਸ਼ੁਰੂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਤੇ ਸਾਰੇ ਸੂਬਾ ਮੰਤਰੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹਿਣਗੇ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ’ਚ ਲਿਆ ਗਿਆ ਅਹਿਮ ਫੈਸਲਾ, ਤੁਸੀਂ ਵੀ ਪੜ੍ਹੋ…

ਬਨੂੜ ਸਬ-ਤਹਿਸੀਲ ਨੂੰ ਕੀਤਾ ਜਾਵੇਗਾ ਅਪਗ੍ਰੇਡ ਹੁਸ਼ਿਆਰਪੁਰ ’ਚ ਨਵੀਂ ਸਬ-ਤਹਿਸੀਲ ਬਣਾਉਣ ਨੂੰ ਮਨਜ਼ੂਰੀ New Sub Tehsil Hoshiarpur: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ਵਿੱਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ ’ਚ ਇੱਕ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਸੀਐੱਮ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਕਈ ਮਹੱਤਵਪੂਰਨ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਮੀਟਿੰਗ ਅੱਜ ਦੁਪਹਿਰ 12:00 ਵਜੇ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਹਾਸਲ ਹੋਏ ਵੇਰਵਿਆਂ ਮੁਤਾਬਕ, ਇਹ ਮੀਟਿੰਗ ਮਨਰੇਗਾ ’ਤੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਕੈਬਨਿਟ ਮੀਟਿੰਗ ’ਚ ਪੰਜਾਬੀਆਂ ਲਈ ਅਹਿਮ ਐਲਾਨ, ਲੁਧਿਆਣਾ, ਬਰਨਾਲਾ ਸਮੇਤ ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇ ਤੋਹਫ਼ੇੇ

Punjab Cabinet Meeting: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ-2025 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਹੁਣ ਇਮਾਰਤ ਦੀ ਉਚਾਈ 15 ਮੀਟਰ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਹੋ ਸਕਦੇ ਹਨ ਕਈ ਬਦਲਾਅ

ਸੀਐੱਮ ਮਾਨ ਹਸਪਤਾਲ ਤੋਂ ਹੀ ਹੋਣਗੇ ਸ਼ਾਮਲ ਖੇਤਾਂ ’ਚੋਂ ਰੇਤ ਚੁੱਕਣ ਨੂੰ ਮਿਲ ਸਕਦੀ ਹੈ ਮਨਜ਼ੂਰੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Cabinet Meeting: ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ 5 ਵੱਡੇ ਫ਼ੈਸਲੇ

Punjab Cabinet Meeting: ਚੰਡੀਗੜ੍ਹ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ‘‘ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Cabinet Meeting: ਹੋਣ ਵਾਲਾ ਹੈ ਵੱਡਾ ਐਲਾਨ! ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨ ਵਿਚਕਾਰ ਬੁਲਾਈ ਕੈਬਨਿਟ ਮੀਟਿੰਗ

Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਅੱਜ ਕੋਈ ਵੱਡਾ ਐਲਾਨ ਕਰ ਸਕਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਕਾਰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਹੋਣ ਜਾ ਰਹੀ ਹੈ, ਜਿਸ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ’ਚ ਕਈ ਅਹਿਮ ਫੈਸਲਿਆਂ ਨੂੰ ਮਿਲੀ ਮਨਜ਼ੂਰੀ

Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਸੀਐਮ ਇਹ ਮੀਟਿੰਗ ਮਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਰਿਹਾਇਸ਼ ’ਤੇ ਹੋਈ ਜਿਸ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਕਈ ਕੈਬਨਿਟ ਮੰਤਰੀ ਮੌਜ਼ੂਦ ਸਨ। ਇਸ ਦੌਰਾਨ ਕੈਬਨਿਟ ਮੀਟਿੰਗ ’ਚ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਸ […]
ਪੰਜਾਬ  Breaking News  ਖਾਸ ਖਬਰ 
Ad Ad Ad