Punjab Cabinet Subcommittee Meeting

ਪੰਜਾਬ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਅੱਜ, 36 ਹਜਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ

ਪੰਜਾਬ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਅੱਜ, 36 ਹਜਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ ਚੰਡੀਗੜ੍ਹ। ਪੰਜਾਬ ਵਿੱਚ 36,000 ਕੱਚੇ ਕਾਮੇ ਪੱਕੇ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ […]
ਪੰਜਾਬ  Breaking News