Punjab CBI Action
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab CBI Action: ਪੰਜਾਬ-ਚੰਡੀਗੜ੍ਹ ’ਚ ਜਾਂਚ ਏਜੰਸੀ ਦੀ ਵੱਡੀ ਕਾਰਵਾਈ, ਮੁੱਖ ਮੰਤਰੀ ਦੇ ਓਐੱਸਡੀ ਘੁੰਮਣ ਖਿਲਾਫ਼ ਮਾਮਲਾ ਦਰਜ
Published On
By Khushdeep Singh
ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਨਾਲ ਜੁੜੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ ਰਾਜਬੀਰ ਘੁੰਮਣ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਬਿਊਰੋ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਇੱਕੋ ਸਮੇਂ ਛਾਪੇ ਮਾਰੇ ਹਨ।