Punjab Census 2026

Punjab Census 2026: ਪੰਜਾਬ ਵਿੱਚ ਇੱਕ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, 16 ਨਵੰਬਰ ਤੋਂ ਲੋਕ ਖੁਦ ਭਰ ਸਕਣਗੇ ਆਪਣੇ ਵੇਰਵੇ

ਪੰਜਾਬ ਵਿੱਚ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਦੀ ਪ੍ਰਕਿਰਿਆ 1 ਦਸੰਬਰ ਤੋਂ ਸ਼ੁਰੂ ਹੋਵੇਗੀ, ਜਿਸ ਤਹਿਤ ਸੂਬੇ ਦੇ ਲੋਕਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 16 ਨਵੰਬਰ ਤੋਂ 30 ਨਵੰਬਰ ਤੱਕ ਲੋਕਾਂ ਨੂੰ ਆਪਣੀ ਜਾਣਕਾਰੀ ਖੁਦ ਆਨਲਾਈਨ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ।
ਪੰਜਾਬ  ਸੂਬੇ  ਖਾਸ ਖਬਰ