ਸਾਡੇ ਨਾਲ ਸ਼ਾਮਲ

Follow us

14.4 C
Chandigarh
Saturday, February 21, 2026
More
    Home Breaking News ਪੰਜਾਬ ਦੇ ਮੁੱਖ...

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ

    Bhagwant Mann Sachkahoon

    ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ

    (ਸੱਚ ਕਹੂੰ ਨਿਊਜ਼ ) ਚੰਡੀਗੜ੍ਹ।  CM Bhagwant Mannਜੈ ਸਿੰਗਲਾ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਜਾਣਾ ਸੀ।

    ਇਸ ਤੋਂ ਇਲਾਵਾ ਦੋਵਾਂ ਵਿਭਾਗਾਂ ਦੇ ਸੈਕ੍ਰੇਟਰੀ ਸਮੇਤ ਸੀਨੀਅਰ ਅਫਸਰ ਵੀ ਇਸ ’ਚ ਸ਼ਾਮਲ ਹੋਣ ਸਨ। ਮਾਨ ਦੇ ਇਸ ਦੌਰੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਸਨ ਪਰ ਅਚਾਨਕ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਦੋ-ਤਿੰਨ ਦਿਨਾਂ ਨੂੰ ਦਿੱਲੀ ਦੌਰੇ ’ਤੇ ਜਾ ਸਕਦੇ ਹਨ।

    ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਪੰਜਾਬ ’ਚ ਵੀ ਦਿੱਲੀ ਵਰਗੇ ਸਕੂਲ ਤੇ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਤੇ ਸੂਬੇ ਦੇ ਲੋਕਾਂ ਨੂੰ ਸਿਹਤ ਸਬੰਧੀ ਹਰ ਇੱਕ ਸਵਿਧਾ ਮੁਫਤ ਦਿੱਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here