Punjab CM Announcement

Punjab News: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ

ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐਚਡੀਐਫਸੀ ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ
ਪੰਜਾਬ  ਸੂਬੇ  ਖਾਸ ਖਬਰ