Punjab CM Statements

Punjab Congress News: ਮੁੱਖ ਮੰਤਰੀ ਦੇ ਬਿਆਨਾਂ ਨਾਲ ਪੰਜਾਬ ਦੀ ਛਵੀਂ ਨੂੰ ਹੋਇਆ ਨੁਕਸਾਨ : ਨਾਗਰਾ, ਰਾਮਗੜ੍ਹ 

ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਰਾਹੀਂ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ-ਪੱਤਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਹਾਰ ’ਤੇ ਸਖਤ ਸਵਾਲ ਖੜ੍ਹੇ ਕੀਤੇ। 
ਪੰਜਾਬ  ਸੂਬੇ  ਖਾਸ ਖਬਰ 
Ad Ad Ad