Punjab CM

Bhagwant Mann: ਸੀਐਮ ਭਗਵੰਤ ਮਾਨ ਦੀ ਯੂਰੋਪ ਯਾਤਰਾ ਰੱਦ, ਕੇਂਦਰੀ ਤੋਂ ਨਹੀਂ ਮਿਲੀ ਮਨਜ਼ੂਰੀ

Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਯੂਰੋਪ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਮੁੱਖ ਮੰਤਰੀ ਕੱਲ੍ਹ ਸ਼ਾਮ ਯੂਰਪ ਲਈ ਰਵਾਨਾ ਹੋਣ ਵਾਲੇ ਸਨ, ਪਰ ਕੇਂਦਰ ਸਰਕਾਰ ਤੋਂ ਜ਼ਰੂਰੀ ਮਨਜ਼ੂਰੀ ਨਾ ਮਿਲਣ ਕਾਰਨ ਇਹ ਦੌਰਾ ਰੱਦ ਕਰ ਦਿੱਤਾ ਗਿਆ। ਕਥਿਤ ਤੌਰ ’ਤੇ ਮਾਨ ਪ੍ਰੋਗਰੈਸਿਵ ਪੰਜਾਬ […]
ਪੰਜਾਬ  Breaking News  ਖਾਸ ਖਬਰ 

Punjab CM ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ’ਚ 23 ਪੇਂਡੂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਤਲਬੀਰ ਸਿੰਘ ਹੋਣਗੇ ਮਜੀਠਾਂ ਤੋਂ 2027’ਚ ਆਪ ਉਮਦੀਵਾਰ Punjab CM: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, “ਪਰਚੀ ਦਾ ਦੌਰ” (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab CM: ਪੰਜਾਬ ਦੇ ਮੁੱਖ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ

Punjab CM: ਨਵੀਂ ਦਿੱਲੀ, (ਏਜੰਸੀਆਂ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਸਰਹੱਦ ਪਾਰ ਸਰਹੱਦੀ ਖੇਤਰਾਂ ਦੀਆਂ ਸਮੱਸਿਆਵਾਂ ਤੋਂ ਲੈ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਦਿੱਲੀ  ਸੂਬੇ  ਖਾਸ ਖਬਰ 

Punjab CM: ਮੁੱਖ ਮੰਤਰੀ ਮਾਨ ਨੇ ਪਿੰਡ ਬੇਨੜਾ ਵਿਖੇ ਬਣੀ ਜਿੰਮ ਤੇ ਲਾਇਬ੍ਰੇਰੀ ਕੀਤੀ ਲੋਕ ਅਰਪਿਤ

Punjab CM: (ਸੁਰਿੰਦਰ ਸਿੰਘ) ਧੂਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਬੇਨੜਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸ਼ਾਨਦਾਰ ਜਿੰਮ ਅਤੇ 20 ਲੱਖ ਦੀ ਲਾਗਤ ਨਾਲ ਤਿਆਰ ਹੋਈ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਰਾਸ਼ੀ

Punjab News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਇਲਾਕੇ ਵਿੱਚ ਪਿਛਲੇ ਮਹੀਨੇ ਆਏ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ‘ਮਿਸ਼ਨ ਚੜ੍ਹਦੀ ਕਲਾਂ’ ਤਹਿਤ ਰਾਹਤ ਰਾਸ਼ੀ ਵੰਡੀ। ਭਾਲਾ ਪਿੰਡ ਸ਼ੂਗਰ ਮਿੱਲ ਵਿਖੇ ਹੋਏ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government: ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਹਿਲੇ 6 ਮਹੀਨਿਆਂ ’ਚ GST ’ਚ ਹੋਇਆ ਸ਼ਾਨਦਾਰ ਵਾਧਾ, ਰਾਸ਼ਟਰੀ ਔਸਤ ਤੋਂ ਕਿਤੇ ਅੱਗੇ

Punjab Government: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 (ਅਪ੍ਰੈਲ ਤੋਂ ਸਤੰਬਰ) ਦੀ ਪਹਿਲੀ ਛਿਮਾਹੀ ਦੌਰਾਨ ਸੂਬੇ ਦੇ GST ਮਾਲੀਏ ਵਿੱਚ 22.35% ਦੀ ਸ਼ਾਨਦਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government News: ਪੰਜਾਬ ਦੇ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

‘ਰੰਗਲਾ ਪੰਜਾਬ’ ਦੇ ਵੱਲ ਵਧਿਆ ਪੰਜਾਬ ਸਰਕਾਰ ਦਾ ਨਵਾਂ ਕਦਮ : 125 ਕਰੋੜ ਨਾਲ ਪਿੰਡਾਂ ਵਿੱਚ ਬਣਨਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ Punjab Government News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ‘ਰੰਗਲਾ ਪੰਜਾਬ’ – ਇਹ ਸਿਰਫ ਦੋ ਸ਼ਬਦ ਨਹੀਂ, ਬਲਕਿ ਹਰ ਪੰਜਾਬੀ ਦਾ ਸੁਪਨਾ ਹੈ। ਇੱਕ ਅਜਿਹਾ ਪੰਜਾਬ, ਜਿੱਥੇ ਹਰ ਪਾਸੇ ਖੁਸ਼ਹਾਲੀ ਹੋਵੇ, ਵਿਕਾਸ ਹੋਵੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Ration Scheme: ਪੰਜਾਬ ’ਚ ਰਾਸ਼ਨ ਸਕੀਮ ਨੂੰ ਲੈ ਕੇ ਕੇਂਦਰ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤਾ ਵੱਡਾ ਬਿਆਨ, ਜਾਣੋ

ਭਗਵੰਤ ਮਾਨ ਦੇ ਦੋਸ਼ਾਂ ‘ਤੇ ਪ੍ਰਹਿਲਾਦ ਜੋਸ਼ੀ ਨੇ ਕਿਹਾ – ਇੱਕ ਵੀ ਲਾਭਪਾਤਰੀ ਦਾ ਨਾਂਅ ਨਹੀਂ ਕੱਟਿਆ Punjab Ration Scheme: ਨਵੀਂ ਦਿੱਲੀ/ਚੰਡੀਗੜ੍ਹ, (ਆਈਏਐਨਐਸ)। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ 55 ਲੱਖ ਗਰੀਬ ਪੰਜਾਬੀਆਂ ਨੂੰ ਦਿੱਤੇ […]
ਦੇਸ਼  ਪੰਜਾਬ  Breaking News  ਦਿੱਲੀ  ਸੂਬੇ  ਖਾਸ ਖਬਰ 

Punjab News: ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਕੀਤਾ ਰਵਾਨਾ

ਕੌਮੀ ਪੰਚਾਇਤੀ ਸੰਮੇਲਨ ’ਚ ਸ਼ਿਰਕਤ ਕਰੇਗਾ ਵਫ਼ਦ Punjab News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਂਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਕਰਨਗੇ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Land Pooling News: ਲੈਂਡ ਪੂੁਲਿੰਗ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜਾਣੋ

ਲੈਂਡ ਪੂੁਲਿੰਗ ਸਕੀਮ ਮਾਨ ਸਰਕਾਰ ਨੇ ਲਈ ਵਾਪਸ ਹਾਈਕੋਰਟ ਨੇ ਚਾਰ ਹਫਤਿਆਂ ਲਈ ਸਕੀਮ ’ਤੇ ਲਗਾਈ ਸੀ ਰੋਕ Land Pooling News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਨੀਤੀ ‘ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government News: ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ, ਜਾਣੋ

ਮੁੱਖ ਮੰਤਰੀ ਵੱਲੋਂ ਸੂਬੇ ’ਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ Punjab Government News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਅੱਜ ਇੱਥੇ ਟੈਗੋਰ ਥੀਏਟਰ ਵਿਖੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਕੀਤਾ ਇੱਕ ਹੋਰ ਵੱਡਾ ਐਲਾਨ, ਜਾਣੋ

ਹੁਣ ਹਰ ਵਿਅਕਤੀ ਨੂੰ ਮਿਲੇਗੀ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ