Punjab Computer Teachers DA Hike

Punjab Computer Teachers DA Hike: ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ’ਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਮਾਨ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ
ਪੰਜਾਬ  ਸੂਬੇ  ਖਾਸ ਖਬਰ