Punjab Congress Election Updates

Congress Candidate List: ਕਾਂਗਰਸ ਉਮੀਦਵਾਰਾਂ ਦੇ ਐਲਾਨ ਲਈ ਜਲਦ ਹੋਵੇਗੀ ਚੋਣ ਕਮੇਟੀ ਦੀ ਮੀਟਿੰਗ : ਪਾਇਲਟ

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਲਈ ਜਲਦੀ ਹੀ ਰਾਜ ਚੋਣ ਕਮੇਟੀ ਦੀ ਮੀਟਿੰਗ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਦੌਰੇ ਦੌਰਾਨ ਕਾਂਗਰਸੀ ਆਗੂਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਪੰਜਾਬ  ਸੂਬੇ  ਖਾਸ ਖਬਰ