Punjab Congress Protest March

Old Pension Scheme Punjab: ਡੀਏ ਤੇ ਪੁਰਾਣੀ ਪੈਨਸ਼ਨ ਸਕੀਮ ਲਈ ਪੰਜਾਬ ਕਾਂਗਰਸ ਕਰੇਗੀ ਵਿਸ਼ਾਲ ਰੋਸ ਮਾਰਚ

ਪੰਜਾਬ ਕਾਂਗਰਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਡੀਏ ਦੀਆਂ
ਪੰਜਾਬ  ਸੂਬੇ  ਖਾਸ ਖਬਰ