Punjab Congress Rally

Punjab Congress Rally: ਸੰਗਰੂਰ ’ਚ ਕਾਂਗਰਸ ਦੀ ਇਨਸਾਫ਼ ਰੈਲੀ ਅੱਜ

ਰੈਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ, ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸਮੁੱਚੇ ਸੰਸਦ ਮੈਂਬਰ, ਵਿਧਾਇਕ ਤੇ ਸੀਨੀਅਰ ਆਗੂ ਸ਼ਿਰਕਤ ਕਰਨਗੇ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੂੰ ਲਿਆਉਣ ਲਈ ਬੱਸਾਂ ਅਤੇ ਵਾਹਨਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ