Punjab Congress Youth President Arrested

Congress Leaders Sent To Jail: ਕਾਂਗਰਸ ਦੇ ਯੂਥ ਪ੍ਰਧਾਨ ਸਮੇਤ 24 ਆਗੂਆਂ ਨੂੰ ਜੇਲ੍ਹ 

ਪੀਪੀਐਸਸੀ ਦਫ਼ਤਰ ਨੂੰ ਜਿੰਦਰਾ ਲਾਉਣ ਦੇ ਮਾਮਲੇ ’ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸਮੇਤ 24 ਆਗੂਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇੱਥੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਨ
ਪੰਜਾਬ  ਸੂਬੇ  ਖਾਸ ਖਬਰ