punjab congress

Punjab Congress: ਪੰਜਾਬ ਕਾਂਗਰਸ ’ਚ ਮੁੜ ਸਾਹਮਣੇ ਆਈ ਧੜੇਬੰਦੀ, ਲੁਧਿਆਣਾ ’ਚ ਆਸ਼ੂ ਤੇ ਬੈਂਸ ਸਮਰਥਕ ਆਹਮੋ-ਸਾਹਮਣੇ

ਪੰਜਾਬ ਕਾਂਗਰਸ ’ਚ ਅੰਦਰੂਨੀ ਧੜੇਬੰਦੀ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਲੁਧਿਆਣਾ ਦੇ ਗੁਰੂ ਨਾਨਕ ਭਵਨ ’ਚ ਵੀਰਵਾਰ ਨੂੰ ਹੋਏ ਕਾਂਗਰਸੀ ਪ੍ਰੋਗਰਾਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਧੜੇ ਦੇ ਸਮਰਥਕਾਂ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ
ਪੰਜਾਬ  ਖਾਸ ਖਬਰ 

Punjab Congress: ਕਾਂਗਰਸ ਨੇ ਸੰਗਠਨ ਮਜ਼ਬੂਤ ਕਰਨ ਦੀ ਮੁਹਿੰਮ ਕੀਤੀ ਤੇਜ਼, ਫਰੀਦਕੋਟ ਪੁੱਜੇ ਭੁਪੇਸ਼ ਬਘੇਲ

ਪੰਜਾਬ ਕਾਂਗਰਸ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਫਰੀਦਕੋਟ ਪੁੱਜੇ।
ਪੰਜਾਬ 

Punjab Congress: ਕਾਂਗਰਸ ਹਾਈਕਮਾਂਡ ਦੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਮਿਲੇਗੀ ਮਜ਼ਬੂਤੀ : ਬਲਜੀਤ ਕੌਰ

ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਚੋਣ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ
ਪੰਜਾਬ  ਸੂਬੇ  ਖਾਸ ਖਬਰ 

Punjab Congress: ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਚਰਮ ’ਤੇ, ਹਾਈਕਮਾਨ ਨੇ ਲਗਾਏ ਤਿੰਨ ਆਬਜ਼ਰਵਰ

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਖਿੱਚਤਾਣ ਅਤੇ ਗੁੱਟਬਾਜ਼ੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਵਧ ਰਹੇ ਟਕਰਾਅ ਨੂੰ ਦੇਖਦਿਆਂ ਕਾਂਗਰਸ ਹਾਈਕਮਾਨ ਨੇ ਪੰਜਾਬ ਲਈ ਤਿੰਨ ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ।
ਪੰਜਾਬ  ਸੂਬੇ  ਖਾਸ ਖਬਰ 

Punjab Congress: ਕਾਕਾ ਰਣਦੀਪ ਸਿੰਘ ਦੀ ਮੌਜ਼ੂਦਗੀ ‘ਚ ਕਈ ਪਰਿਵਾਰਾਂ ਨੇ ਫੜਿਆ ਪਾਰਟੀ ਦਾ ਪੱਲਾ

Punjab Congress: (ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੇ ਪਿੰਡ ਬੈਣੀ ਜੇਰ ਤੇ ਪਿੰਡ ਦਨਘੇੜੀ ਦੇ ਕਈ ਪ੍ਰਮੁੱਖ ਆਗੂ ਤੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਪਿੰਡ ਬੈਣੀ ਜੇਰ ਦੇ ਨਾਜਰ ਸਿੰਘ, ਕਰਮਪਾਲ ਸਿੰਘ, ਭੁਪਿੰਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Navjot Singh Sidhu News: ਰਾਜਾ ਵੜਿੰਗ ਸਿਰੇ ਦਾ ਭ੍ਰਿਸ਼ਟਾਚਾਰੀ, ਬਣਾ ਗਿਐ 100 ਏਕੜ ਜ਼ਮੀਨ : ਮੈਡਮ ਸਿੱਧੂ

ਰਾਜਾ ਵੜਿੰਗ ਬੋਲੇ, ਨਵਜੋਤ ਸਿੱਧੂ ਦਿਮਾਗੀ ਮਰੀਜ਼, 20 ਏਕੜ ਮੈਨੂੰ ਦੇ ਕੇ ਬਾਕੀ ਜ਼ਮੀਨ ਰੱਖੇ ਖ਼ੁਦ Navjot Singh Sidhu News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭ੍ਰਿਸ਼ਟਾਚਾਰ ਬੜੇ ਗੰਭੀਰ ਦੋਸ਼ ਲਾ ਦਿੱਤੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਾਂਗਰਸ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ’ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

Punjab Congress: ‘ਆਪ’ ਨੇ ਪ੍ਰਤਾਪ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਤੋਂ ਤੁਰੰਤ ਮੁਆਫੀ ਦੀ ਕੀਤੀ ਮੰਗ Punjab Congress: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖਲਿਾਫ ਸੂਬੇ ਭਰ […]
ਪੰਜਾਬ 

Punjab Congress: ਡਾ. ਨਵਜੋਤ ਕੌਰ ਸਿੱਧੂ ਕਾਂਗਰਸ ‘ਚੋਂ ਮੁਅੱਤਲ

ਪਾਰਟੀ ਆਗੂਆਂ ਵਿਰੁੱਧ ਵਿਵਾਦਤ ਟਿੱਪਣੀਆਂ ਕਰਨ ‘ਤੇ ਕਾਰਵਾਈ Punjab Congress: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਮੁਅੱਤਲੀ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ

ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ

Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅਮਲੋਹ ਵਿਖੇ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪੱਧਰੀ ‘ਸੰਵਿਧਾਨ ਬਚਾਓ ਰੈਲੀ’ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅਨਾਜ ਮੰਡੀ ਭਮਾਰਸੀ ਤੋਂ ਰਵਾਨਾ ਹੋਏ। ਇਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੰਵਿਧਾਨ ਦੇ ਆਦਰਸ਼ਾਂ ਤੇ ਲੋਕਤੰਤਰਿਕ ਮੂਲਾਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ‘ਬਾਜਵਾ ਖਿਲਾਫ਼ ਕਾਰਵਾਈ ਹੋਈ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ’: ਵੜਿੰਗ

Punjab Congress: ਬਠਿੰਡਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਤਿੱਖਾ ਬਿਆਨ Punjab Congress: (ਸੁਖਜੀਤ ਮਾਨ) ਬਠਿੰਡਾ। ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ਪੁੱਜੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਰਵਾਈ ਦੀ ਚਿਤਾਵਨੀ ਦੇਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ : ਰਣਦੀਪ ਸਿੰਘ ਨਾਭਾ | Punjab Congress Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸਾਬਕਾ ਕੈਬਿਨੇਟ ਮੰਤਰੀ ਨਾਭਾ ਨੇ ਇਨ੍ਹਾਂ ਦਾ ਕਾਂਗਰਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ