Punjab Crime News

ਪੰਜਾਬ ’ਚ ਨਸ਼ਾ ਤਸਕਰਾਂ ਦਾ ਵਿਰੋਧ ਕਰਨ ’ਤੇ ਇੱਕ ਹੋਰ ਨੌਜਵਾਨ ਦਾ ਕਤਲ, ਦੋ ਗੰਭੀਰ ਜ਼ਖ਼ਮੀ, 15 ਤੋਂ ਵੱਧ ਹਮਲਾਵਰਾਂ ’ਤੇ ਦੋਸ਼

ਨਸ਼ਾ ਤਸਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਗੰਭੀਰ ਜ਼ਖ਼ਮੀ ਹੋ ਗਏ।
ਪੰਜਾਬ  ਸੂਬੇ  ਖਾਸ ਖਬਰ 

Mohali Crime News: ਮੋਹਾਲੀ ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਮੋਹਾਲੀ ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਟਰੈਕਟਰ, 3 ਟਰਾਲੀਆਂ, ਇੱਕ ਖੱਡਾ ਪੁੱਟਣ ਵਾਲੀ ਮਸ਼ੀਨ ਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਹਨ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

Suicide: ਘਰੇਲੂ ਕਲੇਸ਼ ਕਾਰਨ ਨੌਜਵਾਨ ਵੱਲੋਂ ਖੁੱਦਕੁਸ਼ੀ, ਪਤਨੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ

ਜਿਸ ਦੇ ਇੱਕ ਪੰਦਰਾਂ ਸੋਲਾਂ ਸਾਲਾਂ ਦਾ ਇੱਕ ਲੜਕਾ ਵੀ ਹੈ। ਉਨ੍ਹਾਂ ਕਿਹਾ ਕਿ ਦੋ ਕੁ ਮਹੀਨਿਆਂ ਤੋਂ ਸਾਡੀ ਬਹੂ ਕੁਲਦੀਪ ਕੌਰ ਆਪਣੇ ਇਕ ਨੇੜਲੇ ਰਿਸ਼ਤੇਦਾਰ ਸਮੇਤ ਦੋ ਵਿਅਕਤੀਆਂ ਨਾਲ ਮਿਲਕੇ ਗੁਰਮੇਲ ਸਿੰਘ ਤੇ ਆਪਣੇ ਪਿਤਾ ਤੋਂ ਜਮੀਨ ਆਪਣੇ ਨਾਂਅ ਲਗਵਾਉਣ ਦਾ ਦਬਾਅ ਪਾ ਰਹੀ ਸੀ
ਪੰਜਾਬ  ਸੂਬੇ  ਖਾਸ ਖਬਰ 

Pathankot Police: ਪਠਾਨਕੋਟ ਪੁਲਿਸ ਦਾ ਲਮੀਨੀ ਇਲਾਕੇ ’ਚ ਕਾਸੋ ਆਪ੍ਰੇਸ਼ਨ, ਘਰਾਂ ਤੋਂ ਲੈ ਕੇ ਵਾਹਨਾਂ ਤੱਕ ਚੈਕਿੰਗ

ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਅਪਰਾਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਲਗਾਤਾਰ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਲਮੀਨੀ ਥਾਣਾ ਖੇਤਰ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ
ਪੰਜਾਬ  ਖਾਸ ਖਬਰ 

Faridkot News: 180 ਗ੍ਰਾਮ ਹੈਰੋਇਨ, ਗਲੌਕ ਪਸਤੌਲ ਤੇ 5 ਜ਼ਿੰਦਾ ਰੌਂਦ ਸਮੇਤ 3 ਗ੍ਰਿਫਤਾਰ

ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 180 ਗ੍ਰਾਮ ਹੈਰੋਇਨ, ਇੱਕ 9 ਐੱਮਐੱਮ ਗਲੌਕ ਪਸਤੌਲ, ਇੱਕ ਮੈਗਜ਼ੀਨ ਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਪੰਜਾਬ  ਖਾਸ ਖਬਰ 

Ludhiana News: ਲੁਧਿਆਣਾ ’ਚ ਡਰਾਈਵਰ ਦੀ ਸ਼ੱਕੀ ਹਾਲਾਤ ’ਚ ਮੌਤ, ਕਮਰੇ ’ਚ ਲਟਕਦੀ ਮਿਲੀ ਲਾਸ਼

ਲੁਧਿਆਣਾ ਦੇ ਢੋਲੇਵਾਲ ਸਥਿਤ ਪ੍ਰਭਾਤ ਨਗਰ ’ਚ ਇੱਕ ਡਰਾਈਵਰ ਦੀ ਕਮਰੇ ’ਚ ਫਾਹੇ ਨਾਲ ਲਟਕਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ’ਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ
ਪੰਜਾਬ  ਖਾਸ ਖਬਰ 

Faridkot News: ਫ਼ਰੀਦਕੋਟ ਪੁਲਿਸ ਦਾ ਤੜਕੇ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਮੰਗਲਵਾਰ ਸਵੇਰੇ ਤੜਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਤੇ ਡਰੱਗ ਹਾਟਸਪਾਟ ਇਲਾਕਿਆਂ ’ਚ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਪੰਜਾਬ  ਖਾਸ ਖਬਰ 

Punjab Crime News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦਾ ਕਤਲ

ਰਾਹੁਲ ਮੁਤਾਬਕ ਇਸ ਦੌਰਾਨ ਸਰਪੰਚ ਸਤਪਾਲ ਸਿੰਘ ਮਿੰਟਾ ਨੇ ਇੱਕ ਹਮਲਾਵਰ ਤੋਂ ਤਲਵਾਰ ਖੋਹ ਲਈ ਅਤੇ ਘਰ ਤੋਂ ਬਾਹਰ ਆ ਗਏ। ਇਸੇ ਵੇਲੇ ਆਲਟੋ ਕਾਰ ਵਿੱਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਉੱਪਰ ਕਾਰ ਚੜ੍ਹਾ ਦਿੱਤੀ।
ਪੰਜਾਬ  ਸੂਬੇ  ਖਾਸ ਖਬਰ 

Moga News: ਮੋਗਾ ਗ੍ਰਨੇਡ ਕਾਂਡ ’ਚ ਵੱਡੀ ਕਾਰਵਾਈ, 17 ਕਾਬੂ

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ।
ਪੰਜਾਬ  ਖਾਸ ਖਬਰ 

Jalandhar News: ਜਲੰਧਰ ’ਚ ਪੁਲਿਸ ਮੁਕਾਬਲੇ ਤੋਂ ਬਾਅਦ ਹਸਪਤਾਲ ਫਾਇਰਿੰਗ ਮਾਮਲੇ ਦਾ ਮੁਲਜ਼ਮ ਕਾਬੂ, ਲੱਤ ’ਚ ਲੱਗੀ ਗੋਲੀ

ਜਲੰਧਰ ਪੁਲਿਸ ਨੇ ਵਰਦਾਨ ਹਸਪਤਾਲ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ  ਖਾਸ ਖਬਰ 

Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਖਾਸ ਖਬਰ 

ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ, 263 ਗ੍ਰਿਫ਼ਤਾਰ

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਪੰਜਾਬ  ਸੂਬੇ  ਖਾਸ ਖਬਰ