Punjab Crime

AAP Sarpanch Murder: ‘ਆਪ’ ਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ

AAP Sarpanch Murder: (ਏਜੰਸੀ) ਅੰਮ੍ਰਿਤਸਰ। ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਇੱਕ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਹ ਘਟਨਾ ਵਲਟੋਹਾ ਪਿੰਡ ਦੇ ਮੈਰੀਗੋਲਡ ਰਿਜ਼ੋਰਟ ਵਿੱਚ ਵਾਪਰੀ। ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਵਿਆਹ ਸਮਾਗਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Crime: ਕਪੂਰਥਲਾ ਪੁਲਿਸ ਨੂੰ ਵੱਡੀ ਸਫਲਤਾ, ਜੱਗਾ ਫੂਕੀਵਾਲ ਗੈਂਗ ਦੇ ਹਥਿਆਰ ਸਪਲਾਇਰ ਸਮੇਤ ਦੋ ਗ੍ਰਿਫ਼ਤਾਰ

ਕਈ ਦੇਸੀ ਪਿਸਤੌਲ ਬਰਾਮਦ Punjab Crime: ਕਪੂਰਥਲਾ, (ਆਈਏਐਨਐਸ)। ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੀ ਆਪਣੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਕਪੂਰਥਲਾ ਜ਼ਿਲ੍ਹੇ ਦੀ ਸਦਰ ਪੁਲਿਸ ਨੇ ਸੁਲਤਾਨਪੁਰ ਲੋਧੀ ਖੇਤਰ ਵਿੱਚ ਚੱਲ ਰਹੇ ਬਦਨਾਮ ਜੱਗਾ ਫੂਕੀਵਾਲ ਜਬਰਦਸਤੀ ਗਿਰੋਹ ਦੇ ਮੁੱਖ ਹਥਿਆਰ ਸਪਲਾਇਰ ਅਮਨਦੀਪ ਸਿੰਘ ਉਰਫ਼ ਅਮਨ (ਤਾਸ਼ਪੁਰ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਖੇਤ ’ਚ ਕੰਮ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਨਾਂਅ ਪੁੱਛ ਕੇ ਕੀਤਾ ਫਾਇਰ | Crime News ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Crime News: ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ’ਚ ਦੇਰ ਰਾਤ ਬਾਈਕ ਸਵਾਰ ਚਾਰ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਬਾਅਦ ’ਚ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 35 […]
ਪੰਜਾਬ  Breaking News  ਖਾਸ ਖਬਰ 

Punjab Crime News: ਲੁਟੇਰਾ ਗਿਰੋਹ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ

Punjab Crime News: (ਰਮਨੀਕ ਬੱਤਾ) ਭਦੌੜ। ਟੇਰਾ ਗਿਰੋਹ ਵੱਲੋਂ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਸਬਾ ਭਦੌੜ ਦੇ ਸੂਏ ਵਾਲਾ ਵਿਹੜੇ ਦੀ ਵਸਨੀਕ ਪੀੜਤ ਔਰਤ ਸੁਰਜੀਤ ਕੌਰ ਉਰਫ ਸੀਤੋ ਪਤਨੀ ਮੀਤਾ ਸਿੰਘ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੇ ਭਤੀਜੇ ਨੂੰ ਮਿਲਣ ਲਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ