Punjab Dense Fog Alert

Punjab Dense Fog Alert: ਪੰਜਾਬ ਅਤੇ ਚੰਡੀਗੜ੍ਹ ’ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਘੱਟ ਰਹੇਗੀ ਸਵੇਰੇ ਵਿਜ਼ੀਬਿਲਟੀ

ਪੰਜਾਬ ਅਤੇ ਚੰਡੀਗੜ੍ਹ ’ਚ ਅੱਜ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਸਵੇਰ
ਦੇਸ਼  ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ