Punjab Driving License

Punjab Driving License: ਪੰਜਾਬ ’ਚ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਧਿਆਨ ਦੇਣ, ਲੱਗੀ ਪਾਬੰਦੀ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ….

ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਕੱਲ੍ਹ ਹੁਸ਼ਿਆਰਪੁਰ ਦੇ ਟਾਂਡਾ ਰੋਡ ’ਤੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਿਰਫ਼ ਡਰਾਈਵਿੰਗ ਲਾਇਸੈਂਸ ਬਿਨੈਕਾਰਾਂ ਨੂੂੰ ਹੀ […]
ਪੰਜਾਬ  Breaking News  ਖਾਸ ਖਬਰ