Punjab Drug Death
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Drug Overdose: ਨਸ਼ੇ ਦੀ ਓਵਰਡੋਜ਼ ਦੇ ਨਾਲ ਇੱਕ ਨੌਜਵਾਨ ਦੀ ਹੋਈ ਮੌਤ
Published On
By Satinder Mathur
ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਰਮਿਆਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਦਸ਼ਾਹਪੁਰ ਵਾਸੀ 24 ਸਾਲਾ ਅਨਮੋਲ ਸਿੰਘ ਪੁੱਤਰ ਹਰਦਿਆਲ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।