Punjab Dussehra News

Punjab Dussehra News: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਨਸ਼ਾ ਰੂਪੀ ਰਾਵਣ ਦਾ ਪੁਤਲਾ ਸਾੜਿਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਦੁਸਹਿਰੇ ਦੇ ਮੌਕੇ 'ਤੇ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਪਹੁੰਚੇ ਅਤੇ 121 ਫੁੱਟ ਉੱਚਾ ਨਸ਼ਿਆਂ ਦਾ ਪੁਤਲਾ ਸਾੜਿਆ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।
ਪੰਜਾਬ  ਸੂਬੇ  ਖਾਸ ਖਬਰ