Punjab Education News

Punjab Education Revolution: ਪੰਜਾਬ ਦੀ ਸਿੱਖਿਆ ਕ੍ਰਾਂਤੀ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ’ਚ ਸਿੱਧੇ ਤੌਰ ’ਤੇ ਸ਼ਾਮਲ ਕੀਤਾ ਜਾ ਰਿਹਾ ਹੈ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ‘ਨੰਬਰ 1’ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ ’ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ’ਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਸਾਲ 2022 'ਚ ਬਿਨਾ ਚਾਰਦੀਵਾਰੀ ਤੇ ਫ਼ਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ 'ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ, 19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਸਾਢੇ ਚਾਰ ਸਾਲਾਂ ’ਚ ਖੁੱਲ੍ਹੇ ਦੋ ਨਵੇਂ ਸਰਕਾਰੀ ਸਕੂਲ, ਸੱਤ ਸਕੂਲ ਬੰਦ ਅਤੇ ਛੇ ਲੱਖ ਵਿਦਿਆਰਥੀ ਘਟੇ

ਇਨ੍ਹਾਂ ਅੰਕੜਿਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਇੱਕ ਹੋਰ ਵੀ ਖ਼ੁਲਾਸਾ ਹੋਇਆ ਹੈ ਕਿ ਪਿਛਲੇ ਸਾਢੇ ਚਾਰ ਸਾਲ ਦੌਰਾਨ ਛੇ ਲੱਖ ਤੋਂ ਜ਼ਿਆਦਾ ਵਿਦਿਆਰਥੀ ਹੀ ਸਰਕਾਰੀ ਸਕੂਲਾਂ ਵਿੱਚ ਘੱਟ ਗਏ ਹਨ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab Education News: ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਫਾਰਮੇਸੀ ਨਕਲ ਮਾਮਲੇ ਨੂੰ ਸੁਲਝਾਇਆ, ਭਿਵਾਨੀ ਦਾ ਰਹਿਣ ਵਾਲਾ ਨਿਕਲਿਆ ਮਾਸਟਰਮਾਈਂਡ: ਹਰਜੋਤ ਸਿੰਘ ਬੈਂਸ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਵਿਚਕਾਰ ਸ਼ੁਤਰਾਣਾ ਦੇ ਸਧਾਰਨਪੁਰ ਸਕੂਲ ’ਚ ਅਧਿਆਪਕ ਹੀ ਨਹੀਂ

ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ’ਚ ਛੇਵੀਂ, ਸੱਤਵੀਂ ਤੇ ਅੱਠਵੀਂ ਦੇ 100 ਬੱਚੇ ਹਨ, ਉਨ੍ਹਾਂ ਨੇ ਦੱਸਿਆ ਕਿ ਬੱਚੇ ਹਰ ਰੋਜ਼ ਦੀ ਤਰ੍ਹਾਂ ਸਵੇਰੇ ਤਿਆਰ ਹੋ ਕੇ ਸਕੂਲ ਆਉਂਦੇ ਹਨ ਤੇ ਬਿਨਾਂ ਪੜ੍ਹਾਈ ਕੀਤੇ ਬਿਨਾਂ ਹੀ ਵਾਪਸ ਚਲੇ ਜਾਂਦੇ ਹਨ।
ਪੰਜਾਬ  ਖਾਸ ਖਬਰ 

Punjab Education News: ਪੰਜਾਬ ਸਕੂਲ ਸਿੱਖਿਆ 'ਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਪੰਜਾਬ ਕੈਬਨਿਟ ਵੱਲੋਂ ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਲਾਗੂ ਕਰਨ ਲਈ ਸਹਿਮਤੀ, ਕੈਬਨਿਟ ਵੱਲੋਂ ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. ਅਤੇ ਸਹਿਯੋਗੀ ਸਟਾਫ਼ ਦੀ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਿੰਸੀਪਲਾਂ ਦੀ ਭਾਰੀ ਕਮੀ, 57 ਫੀਸਦੀ ਤੋਂ ਵੱਧ ਅਸਾਮੀਆਂ ਖਾਲੀ

ਮਨਜ਼ੂਰਸ਼ੁਦਾ 52 ਪ੍ਰਿੰਸੀਪਲ ਅਸਾਮੀਆਂ ਵਿੱਚੋਂ 45 ਖਾਲੀ ਹਨ। ਮਾਨਸਾ ਵਿੱਚ 73 ਅਹੁਦਿਆਂ ਵਿੱਚੋਂ ਸਿਰਫ਼ 10 ’ਤੇ ਹੀ ਨਿਯੁਕਤੀਆਂ ਹਨ। ਤਰਨਤਾਰਨ ਅਤੇ ਬਰਨਾਲਾ ਵਿੱਚ ਕਰੀਬ 80 ਫ਼ੀਸਦੀ ਅਸਾਮੀਆਂ ਖਾਲੀ ਹਨ, ਜਦਕਿ ਮੋਗਾ, ਕਪੂਰਥਲਾ ਅਤੇ ਜਲੰਧਰ ਦੇ ਲਗਭਗ 70 ਫ਼ੀਸਦੀ ਸਕੂਲ ਬਿਨਾਂ ਪ੍ਰਿੰਸੀਪਲ ਦੇ ਚੱਲ ਰਹੇ ਹਨ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education News: ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਪ੍ਰਾਈਵੇਟ ਸਕੂਲ ਹੁਣ ਸਾਲਾਨਾ ਪੰਜ ਫ਼ੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ ਸਾਲਾਨਾ 5 ਫ਼ੀਸਦੀ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਮਾਪਿਆਂ ਤੋਂ ਇਕੱਠੀ ਕੀਤੀ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

Punjab Education News: ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ 'ਚ ਮੈਗਾ ਪੀਟੀਐਮ ਕਰਵਾ ਕੇ ਸਿੱਖਿਆ 'ਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਸ਼ਾਨਦਾਰ ਸਮਾਗਮਾਂ ਦੌਰਾਨ ਅਧਿਆਪਕਾਂ, ਹੋਣਹਾਰ ਅਤੇ ਜੇਈਈ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ, ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

Punjab Education News: ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਸਿੱਖਣ ਦੇ ਨਤੀਜਿਆਂ ਅਤੇ ਗੁਣਵੱਤਾ ਵਿੱਚ ਪੰਜਾਬ ਦੇਸ਼ ‘ਚੋਂ ਰਿਹਾ ਮੋਹਰੀ, ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਭਾਰਤ ਲਈ ਬਣੇ ਨਵੇਂ ਦਿਸਹੱਦੇ: ਬੈਂਸ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

Punjab Education News: ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ : ਹਰਜੋਤ ਸਿੰਘ ਬੈਂਸ

ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।
ਪੰਜਾਬ  ਖਾਸ ਖਬਰ