Punjab Education Revolution

Punjab Education Revolution: ਪੰਜਾਬ ਦੀ ਸਿੱਖਿਆ ਕ੍ਰਾਂਤੀ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ’ਚ ਸਿੱਧੇ ਤੌਰ ’ਤੇ ਸ਼ਾਮਲ ਕੀਤਾ ਜਾ ਰਿਹਾ ਹੈ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ‘ਨੰਬਰ 1’ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ ’ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ’ਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Education Revolution: ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ : ਦੇਵ ਮਾਨ

ਸਰਕਾਰੀ ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਬਲਾਕ ਭਾਦਸੋਂ-2 ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਦਘਾਟਨ ਕੀਤਾ ਗਿਆ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ