Punjab Education
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Education: ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ 'ਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
Published On
By Ravinder Sharma
ਭਗਵੰਤ ਮਾਨ ਸਰਕਾਰ 'ਪੀਰੀਅਡ ਫਰੈਂਡਲੀ ਪੰਜਾਬ' ਮੁਹਿੰਮ ਰਾਹੀਂ ਸਿਰਜ ਰਹੀ ਹੈ ਉਸਾਰੂ, ਦੂਸ਼ਣ ਰਹਿਤ ਤੇ ਲੜਕੀਆਂ ਦੇ ਅਨੁਕੂਲ ਸਿੱਖਿਆ ਪ੍ਰਣਾਲੀ
Punjab Education: ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ
Published On
By Ravinder Sharma
ਚੌਥਾ ਅਤੇ ਸਭ ਤੋਂ ਵੱਡਾ ਬੈਚ ਫਿਨਲੈਂਡ ਦੌਰ ’ਤੇ, ਹੁਣ ਤੱਕ ਤਿੰਨ ਬੈਚ ਵਿੱਚ 216 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਤੋਂ ਸਿਖਲਾਈ ਹਾਸਲ ਕਰ ਚੁੱਕੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab Education: ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Published On
By Ravinder Sharma
ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab Education: ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
Published On
By Ravinder Sharma
ਦਸਵੀਂ ਜਮਾਤ ਦੇ ਕੁੱਲ 2,54,744 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 95.96 ਫ਼ੀਸਦੀ ਕੁੜੀਆਂ ਅਤੇ 93.23 ਫ਼ੀਸਦੀ ਮੁੰਡੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab Education: ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ
Published On
By Sach Kahoon Punjabi Desk
ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼, ਇੱਕ ਸਾਲ ਅੰਦਰ ਹੀ ਗਿਣਤੀ ਲਗਭਗ ਦੁੱਗਣੀ ਹੋਈ: ਹਰਜੋਤ ਸਿੰਘ ਬੈਂਸ ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ ਚੰਡੀਗੜ੍ਹ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ […]
Bag Free Day: ਪੰਜਾਬ ਦੇ ਸਿੱਖਿਆ ਵਿਭਾਗ ਨੇ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ
Published On
By Sach Kahoon Punjabi Desk
ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ […]
Weather Update: ਸਾਵਧਾਨ! ਪੰਜਾਬ ’ਚ ਸਕੂਲਾਂ ਲਈ ਐਡਵਾਈਜ਼ਰੀ ਜਾਰੀ
Published On
By Sach Kahoon Punjabi Desk
ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਦੀ ਸਲਾਹ | Weather Update ਹਲਕੇ ਰੰਗ ਦੇ ਕੱਪੜੇ ਪਾਉਣ ਦੀ ਸਲਾਹ | Weather Update ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਤੋਂ ਵੀ ਪਾਰ ਕਰਨ ਲੱਗ ਗਿਆ ਹੈ। ਘਰ ਤੋਂ ਬਾਹਰ ਨਿੱਕਲਣਾ ਵੀ ਮੁਸ਼ਕਲ ਹੋ ਗਿਆ ਹੈ। ਗਰਮੀਆਂ ਦੇ ਇਸ ਮੌਸਮ […]