Punjab Electricity Bill

Punjab Electricity Bill: ਪੰਜਾਬੀਓ! ਕੀ ਤਹਾਡਾ ਵੀ ਆਇਆ ਐ ਵੱਡਾ ਬਿਜਲੀ ਬਿੱਲ?, ਸਰਕਾਰ ਨੇ ਦਿੱਤਾ ਰਾਹਤ ਭਰਿਆ ਮੌਕਾ, ਇਸ ਦਿਨ ਤੱਕ ਕਰੋ ਅਪਲਾਈ

Punjab Electricity Bill: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਹੈਲਪਲਾਈਨ ਨੰਬਰਾਂ ਰਾਹੀਂ ਮਿਲਣ ਵਾਲੀਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਖਪਤਕਾਰ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ, ਆਮ ਨਾਲੋਂ ਵੱਧ ਜਾਂ ਕਿਸੇ ਹੋਰ ਤਰ੍ਹਾਂ ਦੀ ਬਿਲਿੰਗ ਸਮੱਸਿਆ ਵਾਲੇ ਬਿੱਲਾਂ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਪੰਜਾਬ  ਸੂਬੇ  ਖਾਸ ਖਬਰ 

Punjab Electricity Bill: ਇਲੈਕਟ੍ਰੀਸਿਟੀ ਤੇ ਸੀਡ ਬਿੱਲ ਲਿਆ ਕੇ ਕੇਂਦਰ ਸੂਬਿਆਂ ਦੀ ਖੁਦ ਮੁਖਤਿਆਰੀ ਖਤਮ ਕਰਨ ਜਾ ਰਹੀ ਹੈ : ਰਾਜੇਵਾਲ

Punjab Electricity Bill: (ਤਰੁਣ ਕੁਮਾਰ ਸ਼ਰਮਾ) ਨਾਭਾ। ਕਿਸਾਨ ਜਥੇਬੰਦੀਆਂ ਵੱਲੋਂ ਨਾਭਾ ਦੇ ਐੱਸਡੀਐੱਮ ਦਫਤਰ ਦੇ ਬਾਹਰ ਵਿਸ਼ਾਲ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਲੈਕਟ੍ਰੀਸਿਟੀ ਅਤੇ ਸੀਡ (ਬੀਜ) ਬਿੱਲ ਲਿਆ ਕੇ ਕੇਂਦਰ ਸੂਬਿਆਂ ਦੀ ਖੁਦ ਮੁਖਤਿਆਰੀ ਨੂੰ ਖਤਮ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2020 […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Electricity Bill: ਪੰਜਾਬ ਦੇ ਬਿਜਲੀ ਬਿੱਲਾਂ ਨਾਲ ਜੁੜੀ ਵੱਡੀ ਖਬਰ! ਪੰਜਾਬੀਆਂ ਨੂੰ ਮਿਲੀ ਰਾਹਤ

Punjab Electricity Bill: ਚੰਡੀਗੜ੍ਹ। ਪੰਜਾਬ ਦੇ ਬਾਸ਼ਿਦਿਆਂ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ। ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ […]
ਦੇਸ਼  ਪੰਜਾਬ