Punjab Electricity Shortage News

Punjab Electricity Shortage News: ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਭਰ ’ਚ ਚੱਕਾ ਜਾਮ ਦੀ ਦਿੱਤੀ ਚੇਤਾਵਨੀ

ਖੇਤੀਬਾੜੀ ਸੈਕਟਰ ਵਿੱਚ ਡੂੰਘੇ ਹੁੰਦੇ ਬਿਜਲੀ ਸੰਕਟ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ-ਪੰਜਾਬ) ਵੱਲੋਂ ਪੰਜਾਬ ਭਰ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ