Punjab Electricity
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Electricity: ਬਿਜਲੀ ਦੀ ਮੰਗ ਨੇ ਪਿਛਲੇ ਰਿਕਾਰਡ ਤੋੜੇ, 17328 ਮੈਗਾਵਾਟ ’ਤੇ ਪੁੱਜੀ ਮੰਗ
Published On
By Ravinder Sharma
ਇਕੱਤਰ ਹੋਏ ਵੇਰਵਿਆਂ ਮੁਤਾਬਕ ਪਿਛਲੇ ਦਿਨਾਂ ਦੌਰਾਨ ਮੀਂਹ ਪੈਣ ਕਰਕੇ ਬਿਜਲੀ ਦੀ ਮੰਗ 16 ਹਜਾਰ ਮੈਗਾਵਾਟ ਤੋਂ ਹੇਠਾਂ ਚੱਲ ਰਹੀ ਸੀ। ਮੁੜ ਹੁੰਮਸ ਭਰੀ ਗਰਮੀ ਵਿੱਚ ਵਾਧਾ ਹੋਣ ਕਾਰਨ ਕੱਲ੍ਹ ਬਿਜਲੀ ਦੀ ਮੰਗ 17 ਮੈਗਾਵਾਟ ਨੇੜੇ ਪੁੱਜ ਗਈ ਸੀ।
ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ
Published On
By Sach Kahoon Punjabi Desk
110 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਤਹਿਤ 40 ਲੱਖ ਤੋਂ ਵੱਧ ਦਾ ਠੋਕਿਆ ਜ਼ੁਰਮਾਨਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਵੱਲੋਂ ਬਿਜਲੀ ਚੋਰਾਂ ਦੀਆਂ ਕੁੰਡੀਆਂ ਖਿਲਾਫ਼ ਲਗਾਤਾਰ ਮੁਹਿੰਮ ਚਲਾਈ ਹੋਈ ਹੈ। ਪਾਵਰਕੌਮ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਵੱਖ ਵੱਖ ( Electricity ) ਇਲਾਕਿਆਂ ਅੰਦਰ 110 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਦਿਆਂ ਕਾਬੂ ਕੀਤੇ ਜਾਣ ’ਤੇ 40.04 ਲੱਖ ਰੁਪਏ […]
ਪੰਜਾਬ ‘ਚ ਨਹੀਂ ਮਹਿੰਗੀ ਹੋਵੇਗੀ ਬਿਜਲੀ
Published On
By Sach Kahoon Punjabi Desk
ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਖ਼ਾਰਜ ਕੀਤੀਆਂ ਮੀਡੀਆ ਰਿਪੋਰਟਾਂ ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ‘ਚ ਵਾਧਾ ਕਰਨ ਦਾ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ ਇਸ ਸਬੰਧੀ ਮੀਡੀਆ ‘ਚ ਲੱਗੀਆਂ ਖ਼ਬਰਾਂ ਤੱਥਾਂ ਤੋਂ ਪਰੇ ਅਤੇ ਗੁੰਮਰਾਹਕੁੰਨ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ਵਿਖੇ […]