Punjab Employees Protest

Punjab Employees Protest: ਪੰਜਾਬ ’ਚ ਮੁਲਾਜ਼ਮਾਂ ਦਾ ਸੰਘਰਸ਼ ਹੋਇਆ ਹੋਰ ਤਿੱਖਾ, ਕਲਮ ਛੋੜ ਹੜਤਾਲ ਸ਼ੁੱਕਰਵਾਰ ਤੱਕ ਵਧੀ

ਮਹਿੰਗਾਈ ਭੱਤੇ ਦੇ ਬਕਾਏ ਨੂੰ ਜਾਰੀ ਕਰਨ ਲਈ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਿਹਾ ਟਕਰਾਅ ਮੰਗਲਵਾਰ ਨੂੰ ਹੋਰ ਤਿੱਖਾ ਹੋ ਗਿਆ ਅਤੇ ਮੁਲਾਜ਼ਮ ਜੇਬੰਦੀਆਂ ਨੇ ਹੁਣ ਹੜਤਾਲ ਦਾ ਸਮਾਂ 3 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਪਹਿਲਾਂ ਇੱਕ ਦਿਨ ਦੀ ਸਮੂਹਿਕ ਛੁੱਟੀ ਅਤੇ ਇਸ ਤੋਂ ਬਾਅਦ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਸੀ
ਪੰਜਾਬ  ਸੂਬੇ  ਖਾਸ ਖਬਰ 

Punjab Employees Protest: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ, ਸੀਐਮ ਮਾਨ ਦਾ ਪੁਤਲਾ ਫੂਕਿਆ

ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਦਫ਼ਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ
ਪੰਜਾਬ  ਖਾਸ ਖਬਰ 

Punjab Employees Protest: ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਚੰਡੀਗੜ੍ਹ ’ਚ ਪ੍ਰਦਰਸ਼ਨ, ਪੁਲਿਸ ਨੇ ਚਲਾਏ ਵਾਟਰ ਕੈਨਨ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਲੰਬਿਤ ਮੰਗਾਂ ਸਬੰਧੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਗਰੇਨ ਮਾਰਕੀਟ ’ਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੰਜਾਬ  ਖਾਸ ਖਬਰ 

District Level Convention: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ, ਸੰਘਰਸ਼ ਤੇਜ਼ ਕਰਨ ਦਾ ਐਲਾਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ 20 ਜੂਨ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ