Punjab Employees Strike 2026

Punjab Employees Strike 2026: ਪੰਜਾਬ ਦੇ ਸਰਕਾਰੀ ਮੁਲਾਜ਼ਮ ਅੱਜ ਤੋਂ ਦੋ ਰੋਜ਼ਾ ਮਹਾ ਹੜਤਾਲ ’ਤੇ, ਸਮੂਹਿਕ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ 21 ਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਮਹਾ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਨੂੰ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਦੱਸਿਆ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ