Punjab Extradition Action

Punjab Extradition Action: ਦੋਸ਼ੀਆਂ ਦੀ ਵਾਪਸੀ ਲਈ ਪੰਜਾਬ ਸਰਕਾਰ ਐਕਸ਼ਨ ‘ਚ, ਕੇਂਦਰ ਨਾਲ ਤਾਲਮੇਲ ਤੇਜ਼

ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ  ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ
ਦੇਸ਼  ਪੰਜਾਬ