Punjab Farmer Leader Dallewal: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੁਲਿਸ ਨੇ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਚੌਕਸੀ ਵਧਾ ਦਿੱਤੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂ ਡੱਲੇਵਾਲ ਨੂੰ ਹਿਰਾਸਤ ‘ਚ ਲੈ ਕੇ ਡੀਐਮਸੀ ਹਸਪਤਾਲ ਵਿਖੇ ਲਿਆਂਦਾ ਹੈ।

ਜਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਅੱਜ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਸਨ ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਡੱਲੇਵਾਲ ਨੂੰ ਭਾਰੀ ਪੁਲਿਸ ਬਲ ਨਾਲ ਹਿਰਾਸਤ ‘ਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਿਕ ਡੱਲੇਵਾਲ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ ਹੈ। Punjab Farmer Leader Dallewal

Read Also : Agriculture News: ਕਿਸਾਨਾਂ ਲਈ ਖੁਸ਼ਖਬਰੀ, ਹੁਣ ਇਨ੍ਹੇਂ ਰੁਪਏ ਵੇਚ ਸਕੋਂਗੇ ਗੰਨਾ, ਜਾਣੋ














