Punjab Farmers Movement

Farmers Protest: ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਭਗਵੰਤ ਮਾਨ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਮੋਰਚੇ ਦੇ ਸੱਦੇ ’ਤੇ ਛੇ ਜ਼ੋਨਾਂ ਦਾ ਵਿਸ਼ਾਲ ਇਕੱਠ ਲੋਪੋਕੇ ਸਟੇਡੀਅਮ ਵਿਖੇ ਹੋਇਆ। ਇਸ ਇਕੱਠ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ