Punjab Farmers News

Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ

ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਣਜੀਤ ਐਵੀਨਿਊ, ਦਸਹਿਰਾ ਗਰਾਊਂਡ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਗਈ। ਇਸ ਮਹਾਂ ਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਦੇਸ਼  ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Farmers Protest Chandigarh: ਪੰਜਾਬ-ਚੰਡੀਗੜ੍ਹ ਬਾਰਡਰ ’ਤੇ ਇਕੱਠੇ ਹੋਏ ਕਿਸਾਨ, 7 ਸਤੰਬਰ ਤੱਕ ਧਰਨੇ ਦਾ ਐਲਾਨ

ਪੰਜਾਬ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਮੋਹਾਲੀ ਵਿੱਚ ਸੱਤ ਦਿਨਾਂ ਦੇ ਪ੍ਰਦਰਸ਼ਨ ਲਈ ਡੇਰਾ ਲਗਾ ਲਿਆ ਹੈ। ਜਗਤਪੁਰਾ-ਚੰਡੀਗੜ੍ਹ ਬਾਰਡਰ ਨੇੜੇ ਕਿਸਾਨਾਂ ਨੇ ਟੈਂਟ ਲਗਾਉਣ ਦੇ ਨਾਲ ਹੋਰ ਪ੍ਰਬੰਧ ਵੀ ਸ਼ੁਰੂ ਕਰ ਦਿੱਤੇ ਹਨ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ  ਚੰਡੀਗੜ੍ਹ 

Punjab Farmers News: ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਕੋਸ਼ਿਸ਼ ਹੈ ਲੈਂਡ ਪੂਲਿੰਗ ਪਾਲਿਸੀ : ਬੀਕੇਯੂ ਏਕਤਾ ਸਿੱਧੂਪੁਰ

ਸਰਕਾਰ ਫਰੇਬ ਦੀ ਚਾਸ਼ਨੀ ਵਿੱਚ ਡੁੱਬੋ ਕੇ ਪਾਲਿਸੀ ਮੁੜ ਲੈ ਕੇ ਆਈ, ਕਿਸਾਨਾਂ ਦੇ ਹਿੱਤਾਂ 'ਤੇ ਹੋਵੇਗਾ ਵੱਡਾ ਅਸਰ: ਐੱਸ.ਕੇ.ਐੱਮ. (ਗੈਰ-ਰਾਜਨੀਤਿਕ) ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ
ਪੰਜਾਬ  ਸੂਬੇ  ਖਾਸ ਖਬਰ 

Punjab Farmers News: ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਏਕੜ, ਸਿਰਫ਼ ਕਰਨਾ ਹੈ ਇਹ ਕੰਮ, ਖੇਤੀਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ

ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ, ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ
ਪੰਜਾਬ  ਖੇਤੀਬਾੜੀ  ਖਾਸ ਖਬਰ 

Punjab Farmers News: ਮੈਂਬਰ ਪਾਰਲੀਮੈਂਟ ਔਜਲਾ ਤੇ ਸੱਚਰ ਨੇ ਗੜੇਮਾਰੀ ਨਾਲ ਨੁਕਸਾਨਈਆਂ ਫਸਲਾਂ ਦਾ ਕੀਤਾ ਮੁਆਇਨਾ 

ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਦੀ ਹੋਈ ਭਾਰੀ ਤਬਾਹੀ ਤੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਜਾਕੇ ਲੋਕਾਂ ਦਾ ਦਰਦ ਜਾਣਿਆਂ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers News: ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ

ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਤੋਂ ਸਾਬਤ ਹੁੰਦਾ ਹੈ ਕਿ ਸੌਦਾ ਅਮਰੀਕੀ ਕਿਸਾਨਾਂ ਨੂੰ ਫਾਇਦਾ ਪਹੁੰਚਾਉਂਦਾ ਹੈ, ਭਾਰਤੀ ਕਿਸਾਨਾਂ ਨੂੰ ਨਹੀਂ: ਹਰਪਾਲ ਸਿੰਘ ਚੀਮਾ Punjab Farmers News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ

ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers News: ਪਰਾਲੀ ਦੇ ਮਸਲੇ ’ਤੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ

Punjab Farmers News: (ਸੰਜੀਵ ਤਾਇਲ) ਬੁਢਲਾਡਾ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਪਿੰਡ ਗੁਰਨੇ ਕਲਾਂ ਵਿੱਚ ਪਰਾਲੀ ਦੇ ਮਸਲੇ ਨੂੰ ਲੈ ਕੇ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਨੇ ਕੀਤੀ। ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਨਿਗੂਣਾ ਤੇ ਨਾਕਾਫ਼ੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers News: ਐੱਸਕੇਐੱਮ ਵੱਲੋਂ ਸਰਕਾਰ ਦਾ 20 ਹਜ਼ਾਰ ਮੁਆਵਜ਼ਾ ਰੱਦ, ਇੱਕ ਲੱਖ ਦੇਣ ਦੀ ਮੰਗ

Punjab Farmers News: ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਸਰਕਾਰ, ਖ਼ਰਚੇ ਦਾ ਮੁਆਵਜ਼ਾ ਨਹੀਂ ਸਾਨੂੰ ਮਨਜ਼ੂਰ : ਡੱਲੇਵਾਲ 15 ਨੂੰ ਘੇਰੇ ਜਾਣਗੇ ਸੂਬੇ ਦੇ ਡੀਸੀ ਦਫ਼ਤਰ : ਆਗੂ | Punjab Farmers News Punjab Farmers News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਨੂੰ ਸੰਯੁਕਤ ਕਿਸਾਨ ਮੋਰਚਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Farmers News: ਪੰਜਾਬ ਦੇ 6 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਚੰਗੀ ਖਬਰ, ਹੁਣ ਸਰਕਾਰ ਨੇ ਦਿੱਤੀ ਹੱਲਾਸ਼ੇਰੀ, 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ

Punjab Farmers News: ਕੇਂਦਰ ਵੱਲੋਂ ਪੈਟਰੋਲ ’ਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ Punjab Farmers News: ਸੰਗਰੂਰ (ਗੁਰਪ੍ਰੀਤ ਸਿੰਘ)। ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਮਿਲਣ ਪਿਛੋਂ ਕਿਸਾਨਾਂ ਦਾ ਧਿਆਨ ਮੱਕੀ ਦੀ ਫਸਲ ਵੱਲ ਲਾਉਣ ਦੀਆਂ ਕੋਸ਼ਿਸ਼ਾਂ ਆਰੰਭ ਹੋ ਗਈਆਂ ਹਨ ਕਿਉਂਕਿ ਐਥਾਨੋਲ ਮੱਕੀ ਦੀ ਫਸਲ ਵਿੱਚੋਂ ਹੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab Farmers News: ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਸਾੜੀ ਜਾ ਰਹੀ ਐ ਧਰਤੀ ਮਾਂ ਦੀ ਹਿੱਕ

ਸੂਬੇ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ ਲੱਗਣ ਦਾ ਅੰਕੜਾ 10 ਹਜ਼ਾਰ ਨੂੰ ਪਾਰ | Punjab Farmers News ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨਾਂ ਲਈ ਬਣਨ ਰਾਹ ਦਸੇਰਾ | Punjab Farmers News Punjab Farmers News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੂਬੇ ਅੰਦਰ ਕਿਸਾਨਾਂ ਵੱਲੋਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗਾਂ ਲਗਾਉਣ ਦਾ ਅੰਕੜਾ ਵਧਦਾ ਜਾ ਰਿਹਾ ਹੈ। […]
ਦੇਸ਼  ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ