Punjab Farmers Protest News

Farmers: ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਪੁਲਿਸ-ਕਿਸਾਨਾਂ ’ਚ ਦਿਨ ਭਰ ਬਣਿਆ ਰਿਹਾ ਤਣਾਅ, 23 ਸਤੰਬਰ ਤੱਕ ਅੰਦੋਲਨ ਮੁਲਤਵੀਂ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੁੱਧਵਾਰ ਨੂੰ ਫ਼ਰੀਦਕੋਟ ਵਿਖੇ ਕੀਤੀ ਜਾਣ ਵਾਲੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਦਿਨ ਭਰ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਣਾਅ ਵਾਲੀ ਸਥਿਤੀ ਬਣੀ ਰਹੀ। ਦੇਰ ਸ਼ਾਮ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਆਪਣਾ ਅੰਦੋਲਨ 23 ਸਤੰਬਰ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ