Punjab Farmers Protest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Farmers Protest: ਰੇਲ ਲਾਈਨਾਂ ਤੇ ਡਟੇ ਕਿਸਾਨ, ਰੱਜ ਕੇ ਕੱਢੀ ਭੜਾਸ
Published On
By Khushdeep Singh
ਬੀਤੇ ਕੱਲ੍ਹ ਕਿਸਾਨ ਜਥੇਬੰਦੀ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਤੇ ਅੱਜ ਰੇਲ ਦੀਆਂ ਲਾਈਨਾਂ ਤੇ ਕਿਸਾਨਾਂ ਨੇ ਰੇਲ ਦਾ ਚੱਕਾ ਜਾਮ ਕੀਤਾ। ਰੇਲ ਲਾਈਨਾਂ ’ਤੇ ਵੱਡੀ ਗਿਣਤੀ ਕਿਸਾਨਾਂ ਨੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾਂ।
Kisan News Punjab: 19 ਸਤੰਬਰ ਲਈ ਕਿਸਾਨਾਂ ਦਾ ਵੱਡਾ ਐਲਾਨ, ਪੰਜਾਬ ਭਰ ’ਚ ਹੋਣਗੇ ਰੋਸ ਮੁਜ਼ਾਹਰੇ
Published On
By Satinder Mathur
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਸਕੇਐਮ ਗੈਰ-ਸਿਆਸੀ ਪੰਜਾਬ ਚੈਪਟਰ ਵੱਲੋਂ 19 ਸਤੰਬਰ ਨੂੰ ਪੰਜਾਬ ਭਰ ਵਿੱਚ ਪੁਲਸੀਆ ਜ਼ਬਰ ਵਿਰੁੱਧ ਦਿੱਤੇ
Farmers Protest: ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ 14 ਸਤੰਬਰ ਨੂੰ ਐਸਈ ਦਫ਼ਤਰ ਅੱਗੇ ਦੇਣਗੇ ਧਰਨਾ
Published On
By Khushdeep Singh
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ
Punjab Farmers Protest: ਅੰਮ੍ਰਿਤਸਰ ਸਮੇਤ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰ ਪੁਲਿਸ ਪਹੁੰਚੀ, ਧਰਨੇ ਤੋਂ ਪਹਿਲਾਂ ਕੀਤੇ ਨਜ਼ਰਬੰਦ
Published On
By Khushdeep Singh
ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਬੁੱਧਵਾਰ ਨੂੰ ਫਰੀਦਕੋਟ ’ਚ ਬੈਂਕ ਦੇ ਬਾਹਰ ਸੂਬਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਹ ਧਰਨਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਵਨ ਟਾਈਮ ਸੈਟਲਮੈਂਟ ਦੀ ਮੰਗ ਨੂੰ ਲੈ ਕੇ ਦਿੱਤਾ ਜਾਣਾ ਸੀ
Farmers Rail Roko Protest: ਭਲਕੇ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ
Published On
By Khushdeep Singh
ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ
Punjab Farmers Protest: ਕਿਸਾਨ ਅੰਦੋਲਨ ਕਾਰਨ ਹਜ਼ਾਰਾਂ ਯਾਤਰੀ ਪਰੇਸ਼ਾਨ, ਦਿੱਲੀ ਮਾਰਗ ’ਤੇ ਰੂਟ ਡਾਇਵਰਟ
Published On
By Khushdeep Singh
ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦੇ ਐਲਾਨ ਤੋਂ ਬਾਅਦ ਹਰਿਆਣਾ ਦੇ ਇੱਕ ਦਰਜਨ ਜ਼ਿਲ੍ਹਿਆਂ ’ਚ ਪੁਲਿਸ ਅਲਰਟ ’ਤੇ ਹੋ ਗਈ ਹੈ। ਬਾਰਡਰ ਜਾਮ ਹੋਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ
Published On
By Sach Kahoon Punjabi Desk
ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ […]
Punjab Farmers Protest: ਸੰਗਰੂਰ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਭਾਕਿਯੂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਸਮੇਤ ਵੱਡੀ ਗਿਣਤੀ ਆਗੂਆਂ ਵੱਲੋਂ ਸ਼ਮੂਲੀਅਤ Punjab Farmers Protest: (ਗੁਰਪ੍ਰੀਤ ਸਿੰਘ) ਸੰਗਰੂਰ। ਜ਼ਮੀਨੀ ਘੋਲ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਵਾਉਣ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਖਿਲਾਫ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਹੇਠ ਇੱਕਠੇ ਹੋਏ […]
Agniveer News: ਅਗਨੀਵੀਰ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਕਿਸਾਨ ਉੱਤਰੇ ਸੜਕਾਂ ’ਤੇ
Published On
By Sach Kahoon Punjabi Desk
ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਸ਼ਹੀਦਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਡੀਸੀ ਫਰੀਦਕੋਟ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ Agniveer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਇਕੱਠੇ ਹੋਏ […]
Punjab Farmers Protest: ਸ਼ੰਭੂ ਬਾਰਡਰ ਤੇ ਸਲਫਾਸ ਖਾਣ ਵਾਲੇ ਕਿਸਾਨ ਦੀ ਅੱਜ ਤੜਕੇ ਹੋਈ ਮੌਤ
Published On
By Sach Kahoon Punjabi Desk
Punjab Farmers Protest: ਰਜਿੰਦਰ ਹਸਪਤਾਲ ਵਿਖੇ ਦਾਖਲ ਸੀ ਕਿਸਾਨ ਰਣਜੋਧ ਸਿੰਘ ਭੰਗੂ Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਬਾਰਡਰ ਤੇ 14 ਦਸੰਬਰ ਨੂੰ ਸਲਫਾਸ ਖਾਣ ਵਾਲੇ ਕਿਸਾਨ ਦੀ ਅੱਜ ਤੜਕੇ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ। ਕਿਸਾਨ ਦੀ ਮੌਤ ਹੋਣ ਤੇ ਕਿਸਾਨ ਆਗੂਆਂ ਵਿੱਚ ਸਰਕਾਰਾਂ ਖਿਲਾਫ ਰੋਸ ਪਾਇਆ ਜਾ ਰਿਹਾ ਹੈ। Read […]
Punjab farmers Protest: ਕਿਸਾਨਾਂ ‘ਤੇ ਮੁੜ ਦਾਗੇ ਅੱਥਰੂ ਗੈਸ ਦੇ ਗੋਲੇ
Published On
By Sach Kahoon Punjabi Desk
ਹਰਿਆਣਾ ਪੁਲਿਸ ਨਾਲ ਮੁੜ ਹੋਵੇਗਾ ਟਕਰਾਓ | Punjab farmers Protest Punjab farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਬਾਰਡਰ ਤੇ ਕਿਸਾਨ ਮੁੜ ਦਿੱਲੀ ਕੂਚ ਲਈ ਅੱਗੇ ਵੱਧ ਚੁੱਕਾ ਹੈ।। ਕਿਸਾਨਾਂ ਦਾ 101 ਮਰਜ਼ੀਵੜਿਆਂ ਦਾ ਜੱਥਾ ਪੈਦਲ ਦਿੱਲੀ ਕੂਚ ਲਈ ਵਾਲੇ ਪਾਸੇ ਅੱਗੇ ਵੱਧ ਚੁੱਕਾ ਹੈ ਅਤੇ ਹਰਿਆਣਾ ਪੁਲਿਸ ਵਿਚਕਾਰ ਹੋ ਸਕਦਾ ਕਿਸਾਨਾਂ ਦਾ ਮੁੜ ਟਕਰਾਓ। […]
Punjab Farmers Protest: ਕਿਸਾਨ ਆਗੂ ਡੱਲੇਵਾਲ ਸਬੰਧੀ ਡੀਆਈਜੀ ਨੇ ਦਿੱਤੀ ਪੂਰੀ ਜਾਣਕਾਰੀ, ਧਰਨੇ ਤੋਂ ਕਿਉਂ ਚੁੱਕਿਆ?, ਪੜ੍ਹੋ ਤੇ ਜਾਣੋ…
Published On
By Sach Kahoon Punjabi Desk
Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੀਤੇ ਦਿਨ ਖਨੌਰੀ ਬਾਰਡਰ ’ਤੇ ਅੱਜ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਦੇਖਦਿਆਂ ਬੀਤੀ ਰਾਤ ਹੀ ਪੁਲਿਸ ਪ੍ਰਸ਼ਾਸਨ […]