Punjab Farmers

Punjab Farmers: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ੋਰਦਾਰ ਰੋਸ ਧਰਨਾ

ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers: ਪੰਜਾਬ ਸਰਕਾਰ ਦਾ ਡਿਜੀਟਲ ਕ੍ਰਾਂਤੀਕਾਰੀ ਕਦਮ: “ਉੱਨਤ ਕਿਸਾਨ” ਐਪ ਨਾਲ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ’ਤੇ ਉਪਲੱਬਧ

ਮੋਬਾਈਲ ਐਪ ’ਤੇ ਹੁਣ ਤੱਕ 85,000 ਤੋਂ ਵੱਧ ਸੀ.ਆਰ.ਐਮ. (ਫਸਲ ਬਚਤ ਪ੍ਰਬੰਧਨ) ਮਸ਼ੀਨਾਂ ਦੀ ਮੈਪਿੰਗ Punjab Farmers: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਕਿਸਾਨਾਂ ਲਈ ਤਕਨੀਕ ਅਤੇ ਸਹੂਲਤ ਦਾ ਅਜਿਹਾ ਮੇਲ ਪੇਸ਼ ਕੀਤਾ ਹੈ, ਜੋ ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਇਤਿਹਾਸਕ ਸਾਬਤ ਹੋ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Paddy Government Purchase: ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਦਾ ਮੰਡੀਆ ’ਚ ਦਾਣਾ-ਦਾਣਾ ਖਰੀਦਿਆ ਜਾਵੇਗਾ : ਬਰਿੰਦਰ ਗੋਇਲ

ਕੈਬਨਿਟ ਮੰਤਰੀ ਨੇ ਮੂਣਕ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ Paddy Government Purchase: (ਮੋਹਨ ਸਿੰਘ) ਮੂਣਕ । ਸਥਾਨਕ ਅਨਾਜ ਮੰਡੀ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਕਿਸੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਉਪਰਾਲਾ, ਖੇਤੀਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ

Punjab Farmers: ਚੰਡੀਗੜ੍ਹ। ਪੰਜਾਬ ‘ਚ ਹਾੜੀ ਦੀ ਫ਼ਸਲ ਦੀ ਸੰਭਾਲ ਤੇ ਕਿਸਾਨਾਂ ਦੀ ਮਿਹਨਤ ਦਾ ਮੁੱਲ ਮੋੜਨ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ਕੀਤਾ ਹੈ। ਪੰਜਾਬ ਵਿੱਚ ਫਸਲ ਵੇਚਣ ਲਈ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਇਸ ਲਈ ਮੰਡੀਆਂ ਵਿੱਚ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਖੇਤਬਾੜੀ ਮੰਤਰੀ ਗੁਰਮੀਤ ਸਿੰਘ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Farmers: ਪੰਜਾਬ ਦੇ ਕਿਸਾਨਾਂ ਨੂੰ ਮਾਲਾਮਾਲ ਕਰ ਰਹੇ ਨੇ ਇਹ ਦੋ ਕੰਮ, ਘਾਟੇ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ

Punjab Farmers: ਪੰਜਾਬ ਦੇ ਕਿਸਾਨ ਹੋਰਨਾਂ ਸਬਜ਼ੀਆਂ ਦੀ ਕਾਸ਼ਤ ਕਰਨ ਦੇ ਨਾਲ ਹੀ ਧਨੀਏ ਦੀ ਸਫਲ ਕਾਸ਼ਤ ਕਰਕੇ ਧਨੀ ਬਣ ਸਕਦੇ ਹਨ ਕਿਉਂਕਿ ਤਿੰਨ ਕੁ ਮਹੀਨੇ ਚੱਲਣ ਵਾਲੀ ਇਹ ਫਸਲ ਕਿਸਾਨਾਂ ਨੂੰ ਬਹੁਤ ਜਿਆਦਾ ਆਮਦਨ ਦੇ ਸਕਦੀ ਹੈ। ਮੰਡੀ ਵਿੱਚ ਧਨੀਏ ਦੇ ਭਾਅ ਵਿੱਚ ਆਉਣ ਵਾਲੇ ਉਤਰਾਅ-ਚੜ੍ਹਾਅ ਕਾਰਨ ਘਾਟੇ ਦਾ ਸੌਦਾ ਤਾਂ ਸਾਬਤ ਹੁੰਦਾ ਹੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Farmers: ਕਿਸਾਨ ਜਥੇਬੰਦੀ ਦੇ ਆਗੂਆਂ ਨੇ ਇੰਸਪੈਕਟਰ ਨੂੰ ਨਾਲ ਲੈ ਕੇ ਬੋਲੀ ਲਗਵਾਈ

Punjab Farmers: ਪੰਜਾਬ ਅਤੇ ਸੈਂਟਰ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਲਈ ਜਿੰਮੇਵਾਰ : ਆਗੂ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿੱਚ ਸੂਬਾ ਕਮੇਟੀ ਵੱਲੋਂ ਮੋਰਚਿਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਤਹਿਤ ਅੱਜ ਸੁਨਾਮ ਬਲਾਕ ਦੇ ਕਈ ਪਿੰਡਾਂ ਦੀਆਂ ਮੰਡੀਆਂ ਵਿੱਚ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Farmers: ਝੋਨੇ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਲਾਇਆ ਵੱਡਾ ਰਗੜਾ, ਜ਼ਿਆਦਾ ਗਰਮੀ ਤੇ ਤੇਲੇ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ

Punjab Farmers: ਇੱਕ ਏਕੜ ’ਚੋਂ 5-7 ਕੁਇੰਟਲ ਤੱਕ ਦਾ ਝਾੜ ਘਟਿਆ Punjab Farmers: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੇ ਨਿੱਕਲੇ ਘੱਟ ਝਾੜ ਨੇ ਇਸ ਵਾਰ ਕਿਸਾਨਾਂ ਨੂੰ ਵੱਡਾ ਰਗੜਾ ਲਾ ਦਿੱਤਾ ਹੈ। ਇੱਕ ਕਿੱਲੇ (ਏਕੜ) ਪਿੱਛੇ 5-7 ਕੁਇੰਟਲ ਝਾੜ ਘੱਟ ਹੋਇਆ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੂੰ ਆਪਣੇ ਝੋਨੇ ਦੀ ਖਰੀਦ ਕਰਵਾਉਣ ਲਈ ਪਹਿਲਾਂ ਸਰਕਾਰਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab farmers: ਪੰਜਾਬ-ਹਰਿਆਣਾ ਦੇ ਕਿਸਾਨਾਂ ਲਈ ਚੰਗੀ ਖ਼ਬਰ, ਸਰਕਾਰ ਦੇ ਇਸ ਫ਼ੈਸਲੇ ਨਾਲ ਝੋਨੇ ਦੀ ਖਰੀਦ ’ਚ ਆਵੇਗੀ ਤੇਜ਼ੀ, ਪੜ੍ਹੋ ਤੇ ਜਾਣੋ…

Punjab farmers: ਨਵੀਂ ਦਿੱਲੀ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਲੰਬੇ ਸਮੇਂ ਤੋਂ ਝੋਨੇ ਦੀ ਖਰੀਦ ’ਚ ਸੁਸਤੀ ਅਤੇ ਬੰਦ ਹੋਣ ਕਾਰਨ ਪ੍ਰੇਸ਼ਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੇ ਆਸਾਰ ਹਨ। ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਗੋਦਾਮਾਂ ਵਿੱਚ ਪਏ ਮੌਜ਼ੂਦਾ ਚੌਲਾਂ ਦੇ ਸਟਾਕ ਨੂੰ ਸਾਫ਼ ਕਰਨ ਲਈ ਰੇਲ ਰੈਕ (ਵਿਸ਼ੇਸ਼ ਰੇਲ […]
ਦੇਸ਼  ਪੰਜਾਬ  Breaking News  ਖਾਸ ਖਬਰ 

ਡੀਸੀ ਦਫਤਰ ਕੰਪਲੈਕਸ ’ਚ ਕਿਸਾਨ ਨੇ ਨਿਗਲੀ ਜ਼ਹਿਰੀਲੀ ਵਸਤੂ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ’ਚ ਪਿੰਡ ਖੱਪਿਆਵਾਲੀ ਦੇ ਕਿਸਾਨ ਜਗਮੀਤ ਸਿੰਘ ਵੱਲੋਂ ਕਥਿਤ ਜ਼ਹਿਰ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਖੱਪਿਆਂਵਾਲੀ ਦੇ ਕਿਸਾਨ ਜਗਮੀਤ ਦੇ ਮਾਤਾ-ਪਿਤਾ ਦਾ ਪਿਛਲੇ ਦਿਨੀਂ […]
ਪੰਜਾਬ  Breaking News  ਸੂਬੇ  ਖਾਸ ਖਬਰ 

ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਟ੍ਰੇਨਾਂ ਤੇ ਆਪਣੀਆਂ ਗੱਡੀਆਂ ਨਾਲ ਰਵਾਨਾ ਹੋਣਗੇ ਕਿਸਾਨ

ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਟ੍ਰੇਨਾਂ ਤੇ ਆਪਣੀਆਂ ਗੱਡੀਆਂ ਨਾਲ ਰਵਾਨਾ ਹੋਣਗੇ ਕਿਸਾਨ ਚੰਡੀਗੜ੍ਹ। ਪੰਜਾਬ ਦੇ ਕਿਸਾਨ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ 75 ਘੰਟੇ ਦੇ ਧਰਨੇ ਲਈ ਰਵਾਨਾ ਹੋਣਗੇ। ਕਿਸਾਨ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਤੋਂ ਰੇਲਗੱਡੀ ਰਾਹੀਂ ਸਫਰ ਕਰਨਗੇ। ਕੁਝ ਕਿਸਾਨ ਵੀ ਆਪਣੇ ਨਿੱਜੀ ਵਾਹਨਾਂ ਵਿੱਚ ਉੱਤਰ ਪ੍ਰਦੇਸ਼ ਲਈ […]
ਪੰਜਾਬ  Breaking News