Punjab Fire Accident

Punjab News: ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ, 3 ਮੰਜ਼ਿਲਾ ਘਰ ’ਚ ਲੱਗੀ ਅੱਗ

ਅੰਮ੍ਰਿਤਸਰ ਦੇ ਇੱਕ ਤਿੰਨ ਮੰਜ਼ਿਲਾ ਘਰ ’ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਪਟਾਕਿਆਂ ਦੀ ਫੈਕਟਰੀ ’ਚ ਵੀਰਵਾਰ ਦੁਪਹਿਰ ਨੂੰ ਧਮਾਕਾ ਹੋਇਆ, ਜਿਸ ਨਾਲ ਸਾਰਾ ਘਰ ਅੱਗ ਦੀ ਲਪੇਟ ’ਚ ਆ ਗਿਆ। ਸੁਮਨ ਨਾਂਅ ਦੀ ਇੱਕ ਔਰਤ ਦੀ ਸੜਨ ਕਾਰਨ ਮੌਤ ਹੋ ਗਈ ਹੈ, ਜਦੋਂ ਕਿ ਗੁਰਪ੍ਰੀਤ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪੰਜਾਬ  ਖਾਸ ਖਬਰ 

Punjab Fire Accident: ਦੁੱਖਦਾਈ ਹਾਦਸਾ, ਪਿਤਾ-ਧੀ ਅੱਗ ’ਚ ਝੁਲਸੇ, ਘਰ ਦਾ ਸਮਾਨ ਸੜਿਆ

Punjab Fire Accident: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਪਿੰਡ ਛਾਜਲੀ ਵਿਖੇ ਰੇਲਵੇ ਰੋਡ ਸਥਿਤ ਮਿਸਤਰੀ ਚਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੇ ਘਰ ਨੂੰ ਰਾਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ, ਪੀੜਤ ਦੇ ਭਰਾ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਸਰਬਜੀਤ ਕੌਰ ਮਿਕਸੀ ਨਾਲ ਦਵਾਈ ਵਗੈਰਾ ਪੀਸ […]
ਪੰਜਾਬ  Breaking News  ਖਾਸ ਖਬਰ 

Punjab Fire Accident: ਫੈਕਟਰੀ ’ਚ ਲੱਗੀ ਭਿਆਨਕ ਅੱਗ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਜਾਨ ’ਤੇ ਖੇਡ ਅੱਗ ’ਤੇ ਪਾਇਆ ਕਾਬੂ

ਸੇਵਾਦਾਰਾਂ ਦੀ ਸੇਵਾ ਭਾਵਨਾ ਨੂੰ ਵੇਖ ਇਨ੍ਹਾਂ ਨੂੰ ਸਲੂਟ ਕਰਦਾ ਹਾਂ : ਪ੍ਰਧਾਨ ਜੀਵਨ ਗਰਗ Punjab Fire Accident: (ਸੁਨੀਲ ਚਾਵਲਾ) ਸਮਾਣਾ। ਸਥਾਨਕ ਪਟਿਆਲਾ ਗੋਲਡ ਯਾਰਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਨਾਲ ਫੈਕਟਰੀ ਦੇ ਵਿੱਚ ਪਿਆ ਕਰੋੜਾਂ ਰੁਪਏ ਦੀ ਕੋਟਨ ਸੜ ਕੇ ਸਵਾਹ ਹੋ ਗਈ। ਅੱਗ ਲੱਗਣ ਦੀ ਜਾਣਕਾਰੀ ਜਿਵੇਂ ਹੀ ਡੇਰਾ ਸੱਚਾ ਸੌਦਾ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 
Ad Ad Ad