Punjab Flood 2025
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab: ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਬੀਜ ਮੁਫ਼ਤ ਦੇਵੇਗੀ ਪੰਜਾਬ ਸਰਕਾਰ
Published On
By Sach Kahoon Punjabi Desk
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਕਾਰਨ ਜਿੰਨ੍ਹਾ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਲਈ ਮੁਫ਼ਤ ਬੀਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ […]
Punjab Flood: ਪੰਜਾਬ ਨੇ ਰਲਮਿਲ ਕੇ ਆਫ਼ਤ ਅੱਗੇ ਬੰਨ੍ਹ ਲਾਇਆ
Published On
By Sach Kahoon Punjabi Desk
Punjab Flood: ਅੱਜ ਜੋ ਪੰਜਾਬ ਦੇ ਹਾਲਾਤ ਨੇ ਉਹ ਕਿਸੇ ਤੋਂ ਲੁਕੇ ਹੋਏ ਨਹੀਂ ਹਨ। ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਸਲਾਂ ਦੀ ਤਬਾਹੀ ਤੇ ਉਹਨਾਂ ਦੇ ਮੌਜੂਦਾ ਹਾਲਾਤ ਜੱਗ-ਜਾਹਿਰ ਹਨ। ਦਰਿਆਵਾਂ ਵਿੱਚ ਪਾਣੀ ਦੇ ਵਧਣ ਨਾਲ ਜਾਨੀ-ਮਾਲੀ ਬਹੁਤ ਨੁਕਸਾਨ ਹੋਇਆ ਹੈ। ਉਸ ਦੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ ਹੈ ਪਰ ਪੰਜਾਬ ਦੇ ਨੌਜਵਾਨ […]
Fazilka Flood Relief: ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰ ਤੇ ਸਮਾਜਸੇਵੀਆਂ ਦੇ ਯਤਨਾਂ ਨਾਲ ਆਈ ਰਾਹਤ
Published On
By Sach Kahoon Punjabi Desk
ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਨਿਭਾਈ ਮੁੱਖ ਭੂਮਿਕਾ ਫਾਜ਼ਿਲਕਾ। Fazilka Flood Relief: ਫਾਜ਼ਿਲਕਾ ਜ਼ਿਲ੍ਹੇ ਵਿੱਚ ਹਾਲ ਦੇ ਹੜ੍ਹਾਂ ਨੇ ਆਮ ਲੋਕਾਂ ਨੂੰ ਬਹੁਤ ਮੁਸ਼ਕਲ ਵਿੱਚ ਪਾਇਆ ਹੈ। ਪਾਣੀ ਦੇ ਤੇਜ਼ ਵਹਾਅ ਤੇ ਲਗਾਤਾਰ ਮੀਂਹ ਕਰਕੇ ਪਿੰਡਾਂ ਤੇ ਪੰਚਾਇਤਾਂ ਪਾਣੀ ’ਚ ਡੁੱਬ ਗਈਆ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ […]
Punjab Schools Closed: ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਖੁੱਲਣਗੇ ਸਕੂਲ, ਪੜ੍ਹੋ ਤੇ ਜਾਣੋ
Published On
By Sach Kahoon Punjabi Desk
Punjab Schools Closed: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲ ਕੱਲ੍ਹ 8 ਸਤੰਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਨ ਕਮੇਟੀਆਂ ਨੂੰ ਇਮਾਰਤਾਂ ਦਾ […]
Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। Punjab Flood 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ਤੇ ਨੁਕਸਾਨ ਦਾ ਜਾਇਜ਼ਾ ਲੈਣਗੇ। ਪੰਜਾਬ ’ਚ ਹਾਲ ਹੀ ’ਚ ਆਏ ਹੜ੍ਹਾਂ ਨੇ 23 ਜ਼ਿਲ੍ਹਿਆਂ ਦੇ 1,900 ਤੋਂ ਵੱਧ ਪਿੰਡਾਂ ਨੂੰ ਪ੍ਰਭਾਵਿਤ […]
School Holiday: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਵਧਣ ਸਬੰਧੀ ਆਈ ਨਵੀਂ ਅਪਡੇਟ, ਜਾਣੋ
Published On
By Sach Kahoon Punjabi Desk
School Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਲਗਾਤਾਰ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸਥਿਤੀ ਨੂੰ ਬਹੁਤ ਗੰਭੀਰ ਬਣਾ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਸੂਬੇ ਦੇ ਸਕੂਲ 8 ਸਤੰਬਰ ਨੂੰ ਖੁੱਲ੍ਹਣੇ ਹਨ, ਪਰ ਪੰਜਾਬ ’ਚ ਹੋਈ […]
