Punjab Flood Alert

Ghaggar River: ਕਾਬੂ ਤੋਂ ਬਾਹਰ ਹੋ ਸਕਦੈ ਘੱਗਰ ਦਰਿਆ! ਪੰਜਾਬੀਆਂ ਲਈ ਖ਼ਤਰੇ ਦੀ ਘੰਟੀ

ਸਰਦੂਲਗੜ੍ਹ (ਸੱਚ ਕਹੂੰ ਨਿਊਜ਼)। Ghaggar River: ਪਹਾੜਾਂ ਤੋਂ ਆ ਰਹੇ ਪਾਣੀ ਨੇ ਡੈਮਾਂ ਨੂੰ ਪੂਰੀ ਤਰ੍ਹਾਂ ਭਰ ਦਿੱਤਾ ਹੈ, ਜਿਸ ਕਾਰਨ ਘੱਗਰ ਦਾ ਪਾਣੀ ਹੁਣ ਕਾਬੂ ਤੋਂ ਬਾਹਰ ਹੋ ਸਕਦਾ ਹੈ। ਸਰਦੂਲਗੜ੍ਹ ਨੇੜੇ ਘੱਗਰ ’ਚ ਇਸ ਸਮੇਂ ਪਾਣੀ ਦਾ ਪੱਧਰ 21 ਫੁੱਟ ਦੇ ਨੇੜੇ ਪਹੁੰਚ ਗਿਆ ਹੈ, ਜੋ ਕਿ ਇੱਕ ਵੱਡਾ ਖ਼ਤਰਾ ਬਣ ਸਕਦਾ ਹੈ। […]
ਪੰਜਾਬ  Breaking News  ਖਾਸ ਖਬਰ 

Punjab Flood News: ਪੰਜਾਬ ਦੇ ਇਸ ਇਲਾਕੇ ਦੇ ਲੋਕ ਰਹਿਣ ਅਲਰਟ, ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ, ਕੀਤੀ ਜਾ ਰਹੀ ਅਪੀਲ

ਮੋਹਾਲੀ (ਸੱਚ ਕਹੂੰ ਨਿਊਜ਼)। Punjab Flood News: ਲਗਾਤਾਰ ਹੋ ਰਹੀ ਬਾਰਿਸ਼ ਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਘੱਗਰ ਨਦੀ ਤੇ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਐਸਏਐਸ ਨਗਰ (ਮੁਹਾਲੀ) ਨੇ ਇਲਾਕਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਦਰਿਆ ਤੇ […]
ਪੰਜਾਬ  Breaking News  ਖਾਸ ਖਬਰ 

Punjab Flood Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਸ਼ਾਮ ਤੱਕ ਪਹੁੰਚ ਸਕਦੈ ਪਾਣੀ, ਮੌਸਮ ਵਿਭਾਗ ਨੇ ਵੀ ਚਿੰਤਾ ਵਧਾਈ

Punjab Flood Alert: ਚੰਡੀਗੜ੍ਹ। ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਸੈਂਕੜੇ ਪਿੰਡਾਂ ’ਚ ਹਾਲੇ ਵੀ ਲੋਕ ਫਸੇ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹੁਣ ਤੱਕ ਕਰੀਬ 16 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਉਧਰ ਘੱਗਰ ’ਚ ਇਕਦਮ ਪਾਣੀ ਦਾ ਪੱਧਰ ਵਧਣ ਮਗਰੋਂ ਮੁਹਾਲੀ, ਪਟਿਆਲਾ, ਸੰਗਰੂਰ ਅਤੇ […]
ਪੰਜਾਬ  Breaking News  ਖਾਸ ਖਬਰ 

Punjab Flood News: ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood News: ਸਤਲੁਜ, ਬਿਆਸ ਤੇ ਰਾਵੀ ਦਰਿਆਵਾਂ ਦਾ ਪਾਣੀ ਓਵਰਫਲੋ ਹੋ ਰਿਹਾ ਹੈ। ਭਾਖੜਾ, ਗੋਬਿੰਦ ਸਾਗਰ ਝੀਲ, ਪੋਂਗ ਡੈਮ ਸਮੇਤ ਪੰਜਾਬ ਦੇ ਵੱਖ-ਵੱਖ ਡੈਮਾਂ ’ਚ ਪਾਣੀ ਲਗਾਤਾਰ ਵੱਧ ਰਿਹਾ ਹੈ ਜੋ ਕਿ ਖ਼ਤਰੇ ਦਾ ਸੰਕੇਤ ਬਣਦਾ ਜਾ ਰਿਹਾ ਹੈ। ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ 37 ਸਾਲਾਂ ਦਾ ਰਿਕਾਰਡ […]
ਪੰਜਾਬ  Breaking News  ਖਾਸ ਖਬਰ 

Punjab Flood Alert: ਸੁਖਣਾ ਦੇ ਖੋਲ੍ਹੇ ਫਲੱਡ ਗੇਟ, ਹਿਮਾਚਲ ਤੋੋਂ ਜਿਆਦਾ ਪਾਣੀ ਆਉਣ ਕਰਕੇ ਵੱਧ ਗਿਆ ਸੀ ਪਾਣੀ ਦਾ ਪੱਧਰ

ਮੁਹਾਲੀ ਤੇ ਪਟਿਆਲਾ ਵਿਖੇ ਅਲਰਟ ਜਾਰੀ ਹਿਮਾਚਲ ਤੋੋਂ ਜਿਆਦਾ ਪਾਣੀ ਆਉਣ ਕਰਕੇ ਸੁਖਣਾ ਝੀਲ ਵਿੱਚ ਵੱਧ ਗਿਆ ਸੀ ਪਾਣੀ ਦਾ ਪੱਧਰ (ਅਸ਼ਵਨੀ ਚਾਵਲਾ) ਚੰਡੀਗੜ। ਸੁਖਣਾ ਝੀਲ ਦੇ ਫਲੱਡ ਗੇਟ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸਾਸਨ ਵੱਲੋਂ ਖੋਲ ਦਿੱਤੇ ਗਏ ਹਨ। ਇਨਾਂ ਫਲੱਡ ਗੇਟ ਦੇ ਖੋਲ੍ਹਣ ਦੇ ਨਾਲ ਹੀ ਮੁਹਾਲੀ ਅਤੇ ਪਟਿਆਲਾ ਜ਼ਿਲੇ ਵਿੱਚ ਅਲਰਟ ਜਾਰੀ ਕਰ ਦਿੱਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖਤਰੇ ਦੇ ਸਾਏ ’ਚ ਪੰਜਾਬ ਦੇ ਲੋਕ! ਵਧਿਆ ਡੈਮ ’ਚ ਪਾਣੀ ਦਾ ਪੱਧਰ, ਅੰਕੜੇ ਕਰ ਦੇਣਗੇ ਹੈਰਾਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Pong Dam: ਪੰਜਾਬ ਦੇ ਲੋਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹੁਸ਼ਿਆਰਪੁਰ-ਦਸੂਹਾ ’ਚ ਤਲਵਾੜਾ ਨੇੜੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 19 ਫੁੱਟ ਦੂਰ ਹੈ। ਪੌਂਗ ਡੈਮ ’ਚ ਪਾਣੀ ਦਾ ਪੱਧਰ 11 ਫੁੱਟ ਵਧ ਗਿਆ […]
ਪੰਜਾਬ  Breaking News  ਖਾਸ ਖਬਰ 

Haryana-Punjab Weather: ਪੰਜਾਬ ਤੇ ਹਰਿਆਣਾ ਵਾਲਿਆਂ ਲਈ ਜ਼ਰੂਰੀ, ਪੜ੍ਹੋ ਹੜ੍ਹਾਂ ਸਬੰਧੀ ਇਹ ਭਵਿੱਖਬਾਣੀ, ਅਗਲੇ 24 ਘੰਟੇ ਬਹੁਤ ਭਾਰੀ

ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Haryana-Punjab Weather: ਦੱਖਣ-ਪੱਛਮੀ ਮਾਨਸੂਨ ਦੇਸ਼ ਭਰ ’ਚ ਆਪਣੇ ਸਿਖਰ ’ਤੇ ਪਹੁੰਚ ਗਿਆ ਹੈ। ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਭਾਰੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਅਨੁਸਾਰ, ਦੇਸ਼ ਭਰ ’ਚ ਮਾਨਸੂਨ ਸਰਗਰਮ ਹੋ ਗਿਆ ਹੈ। ਇਸ ਦੌਰਾਨ, ਕੁਝ ਥਾਵਾਂ ’ਤੇ ਦਰਮਿਆਨੀ ਤੇ ਭਾਰੀ ਬਾਰਿਸ਼ ਹੋਈ। ਹਰਿਆਣਾ […]
ਪੰਜਾਬ  Breaking News  ਹਰਿਆਣਾ  ਰਾਜਸਥਾਨ  ਖਾਸ ਖਬਰ