Punjab Flood Update
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Flood: ਪੰਜਾਬ ’ਚ ਹੜ੍ਹ ਸਬੰਧੀ ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ
Published On
By Sach Kahoon Punjabi Desk
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ ਤਾਂ ਜੋ ਪੰਜਾਬ ’ਚ ਮੀਂਹ ਤੇ ਹੜ੍ਹਾਂ ਕਾਰਨ ਵਿਗੜ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਸਕੇ। ਉਹ ਹੜ੍ਹਾਂ ਨਾਲ ਪ੍ਰਭਾਵਿਤ ਫਸਲਾਂ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਇੱਥੇ ਆਏ ਹਨ। ਚੌਹਾਨ ਦੇ ਅੰਮ੍ਰਿਤਸਰ ਪਹੁੰਚਣ ’ਤੇ ਹੀ ਉਨ੍ਹਾਂ ਰਾਜਪਾਲ ਗੁਲਾਬ […]
Punjab School Flood News: ਪੰਜਾਬ ਦੇ ਸਕੂਲ ’ਚ ਹੜ੍ਹ ਦੇ ਪਾਣੀ ’ਚ ਫਸੇ 400 ਵਿਦਿਆਰਥੀਆਂ ਸਬੰਧੀ ਨਵੀਂ ਅਪਡੇਟ
Published On
By Sach Kahoon Punjabi Desk
Punjab School Flood News: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਦੀਨਾਨਗਰ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਪਿੰਡ ਦਬੂੜੀ ’ਚ ਸਥਿਤ ਜਵਾਹਰ ਨਵੋਦਿਆ ਸਕੂਲ ’ਚ ਹੜ੍ਹ ਆਉਣ ਕਾਰਨ ਲਗਭਗ 400 ਵਿਦਿਆਰਥੀ ਤੇ ਸਕੂਲ ਸਟਾਫ਼ ਫਸ ਗਏ। ਸਕੂਲ ’ਚ 5 ਫੁੱਟ ਤੱਕ ਪਾਣੀ ਭਰ ਗਿਆ। ਐਨਡੀਆਰਐਫ ਬਚਾਅ ਟੀਮਾਂ ਤੇ ਸਥਾਨਕ ਪਿੰਡ ਵਾਸੀਆਂ ਨੇ ਤੁਰੰਤ ਕਾਰਵਾਈ ਕੀਤੀ ਤੇ ਵੱਡੀ […]