Punjab Flood

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਤੇ 2 ਲੱਖ ਕੁਇੰਟਲ ਬੀਜ ਮੁਫਤ

ਸੀਐਮ ਬੋਲੇ, ਮੁਸੀਬਤ ’ਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ ਚੰਡੀਗੜ੍ਹ। Punjab Flood: ਪੰਜਾਬ ’ਚ ਹਾਲ ਹੀ ’ਚ ਆਏ ਭਿਆਨਕ ਹੜ੍ਹ ਨੇ ਸੂਬੇ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ’ਚ ਮੁੱਖ ਮੰਤਰੀ ਭਗਵੰਤ […]
ਪੰਜਾਬ  Breaking News  ਖਾਸ ਖਬਰ 

Punjab Assembly Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ’ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ […]
ਪੰਜਾਬ  Breaking News  ਖਾਸ ਖਬਰ 

Punjab Government: ਹੜ੍ਹ ਮਗਰੋਂ ਗੰਭੀਰ ਬਿਮਾਰੀਆਂ ਦਾ ਡਰ, ਮਾਨ ਐਕਸ਼ਨ ਮੋਡ ’ਚ, ਸਖ਼ਤ ਹਦਾਇਤਾ ਜਾਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖਤ ਹਦਾਇਤ Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹੁੁਣ ਵੱਡੇ ਪੱਧਰ ’ਤੇ ਗੰਭੀਰ ਬਿਮਾਰੀਆਂ ਦਾ ਡਰ ਸਤਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਥਿਤੀ ਵਿੱਚ ਨਜਿੱਠਣ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Flood: ਪੰਜਾਬ ਨੇ ਰਲਮਿਲ ਕੇ ਆਫ਼ਤ ਅੱਗੇ ਬੰਨ੍ਹ ਲਾਇਆ

Punjab Flood: ਅੱਜ ਜੋ ਪੰਜਾਬ ਦੇ ਹਾਲਾਤ ਨੇ ਉਹ ਕਿਸੇ ਤੋਂ ਲੁਕੇ ਹੋਏ ਨਹੀਂ ਹਨ। ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਸਲਾਂ ਦੀ ਤਬਾਹੀ ਤੇ ਉਹਨਾਂ ਦੇ ਮੌਜੂਦਾ ਹਾਲਾਤ ਜੱਗ-ਜਾਹਿਰ ਹਨ। ਦਰਿਆਵਾਂ ਵਿੱਚ ਪਾਣੀ ਦੇ ਵਧਣ ਨਾਲ ਜਾਨੀ-ਮਾਲੀ ਬਹੁਤ ਨੁਕਸਾਨ ਹੋਇਆ ਹੈ। ਉਸ ਦੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ ਹੈ ਪਰ ਪੰਜਾਬ ਦੇ ਨੌਜਵਾਨ […]
ਦੇਸ਼  Breaking News  ਲੇਖ  ਖਾਸ ਖਬਰ 

Rahul Gandhi: ਪੰਜਾਬ ਦੌਰੇ ’ਤੇ ਰਾਹੁਲ ਗਾਂਧੀ, ਹਵਾਈ ਅੱਡੇ ਤੋਂ ਸਿੱਧੇ ਅਜਨਾਲਾ ਲਈ ਰਵਾਨਾ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਦੇ ਹੀ ਉਹ ਅਜਨਾਲਾ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਹੜ੍ਹ ਪੀੜਤਾਂ ਨੂੰ ਮਿਲਣਗੇ, ਜਿਸ ਤੋਂ ਬਾਅਦ ਉਹ ਪਠਾਨਕੋਟ ਤੇ ਗੁਰਦਾਸਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਣਗੇ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ […]
ਪੰਜਾਬ  Breaking News  ਖਾਸ ਖਬਰ 

Punjab Flood: ਪੰਜਾਬ ਹੜ੍ਹਾਂ ਤੋਂ ਬਾਅਦ ਐਕਸ਼ਨ, ਮਾਨ ਸਰਕਾਰ ਨੇ ਗਰਭਵਤੀ ਔਰਤਾਂ ਲਈ ਕੀਤਾ ਇਹ ਐਲਾਨ!

Punjab Flood: ਹੜ੍ਹ ‘ਚ ਮਾਨ ਸਰਕਾਰ ਬਣੀ ਗਰਭਵਤੀ ਔਰਤਾਂ ਦੀ ਢਾਲ Punjab Flood: ਚੰਡੀਗੜ੍ਹ। ਪੰਜਾਬ ਇਸ ਵੇਲੇ ਵੱਡੇ ਹੜ੍ਹ ਦੀ ਮਾਰ ਝੱਲ ਰਿਹਾ ਹੈ ਜਿਸ ਨੇ ਲੋਕਾਂ ਦੀ ਜ਼ਿੰਦਗੀ ਉਲਟ-ਪੁਲਟ ਕਰ ਦਿੱਤੀ ਹੈ। ਪਰ ਇਸ ਮੁਸ਼ਕਲ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ। ਜਿੱਥੇ ਸਰਕਾਰ ਲੋਕਾਂ ਨੂੰ ਰਾਸ਼ਨ, ਰਾਹਤ ਸਮੱਗਰੀ ਅਤੇ […]
ਦੇਸ਼  ਪੰਜਾਬ  Breaking News  ਖਾਸ ਖਬਰ 

Faridkot News: ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਘਰਾਂ ਤੇ ਕੰਮ ਦੇ ਹੋਏ ਨੁਕਸਾਨ ਦਾ ਮੁਆਵਜਾ ਮਜ਼ਦੂਰ ਪਰਿਵਾਰਾਂ ਨੂੰ ਵੀ ਮਿਲੇ : ਮਜ਼ਦੂਰ ਜਥੇਬੰਦੀਆਂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਪੰਜਾਬ ਪੱਧਰ ਦੇ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਮੁਤਾਬਿਕ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ 100 ਫੀਸਦੀ ਮੁਆਵਜ਼ਾ ਦਵਾਉਣ ਲਈ ਤਹਿਸੀਲ ਤੇ ਜ਼ਿਲਾ ਪੱਧਰੀ ਧਰਨਿਆਂ ਅਤੇ ਮੰਗ ਪੱਤਰ ਦਾ ਪ੍ਰੋਗਰਾਮ ਉਲੀਕਿਆ ਸੀ 11 ਤੇ 12 ਸਤੰਬਰ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ […]
ਪੰਜਾਬ 

Punjab Flood Relief: ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ

50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ Punjab Flood Relief: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ ‘ਆਪ੍ਰੇਸ਼ਨ ਰਾਹਤ’ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ […]
ਪੰਜਾਬ  Breaking News  ਖਾਸ ਖਬਰ 

Punjab Flood: ਪੰਜਾਬ ‘ਚ ਸਭ ਕੁਝ ਹੜ੍ਹ ਗਿਆ, ਟਾਪੂ ਬਣੇ ਪਿੰਡਾਂ ਦੇ ਪਿੰਡ, ਪਸ਼ੂਆਂ ਤੇ ਜਾਨਵਰਾਂ ਨੂੰ ਵੀ ਸੁਰੱਖਿਆ ਦੀ ਲੋੜ, ਮਾਨ ਸਰਕਾਰ ਦੇ ਇਸ ਯਤਨ ਨੇ ਜਗਾਈ ਉਮੀਦ

Punjab Flood: ਚੰਡੀਗੜ੍ਹ। ਪੰਜਾਬ ਆਈ ਇਸ ਆਫ਼ਤ ਨੇ ਕਿਸੇ ‘ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ ‘ਤੇ, ਨਾ ਉਨ੍ਹਾਂ ਦੇ ਸੁਪਨਿਆਂ ‘ਤੇ ਅਤੇ ਨਾ ਹੀ ਬੇਜ਼ੁਬਾਨਾਂ ‘ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ ਮਾਸੂਮ ਜੀਵਾਂ ਨੂੰ ਵੀ ਜਿਨ੍ਹਾਂ ਕੋਲ ਮਦਦ ਮੰਗਣ ਲਈ ਆਵਾਜ਼ ਤਕ ਨਹੀਂ ਸੀ। ਪਰ ਅਜਿਹੇ ਹੜ੍ਹ ਵਿੱਚ, ਜਿਸ […]
ਪੰਜਾਬ  Breaking News  ਖਾਸ ਖਬਰ 

Punjab Schools Closed: ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਖੁੱਲਣਗੇ ਸਕੂਲ, ਪੜ੍ਹੋ ਤੇ ਜਾਣੋ

Punjab Schools Closed: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲ ਕੱਲ੍ਹ 8 ਸਤੰਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਨ ਕਮੇਟੀਆਂ ਨੂੰ ਇਮਾਰਤਾਂ ਦਾ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Pong Dam News: ਵੱਡੀ ਖਬਰ, ਪੌਂਗ ਡੈਮ ਨੇ ਫਿਰ ਵਧਾਈ ਚਿੰਤਾ, ਪੜ੍ਹੋ ਤਾਜਾ ਅਪਡੇਟ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Pong Dam News: ਸ਼ੁੱਕਰਵਾਰ ਨੂੰ ਪੌਂਗ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੇ ਇੱਕ ਵਾਰ ਫਿਰ ਬੀਬੀਐਮਬੀ ਤੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਸਬੰਧ ’ਚ, ਬੀਬੀਐਮਬੀ ਦੀ ਤਕਨੀਕੀ ਕਮੇਟੀ ਨੇ ਜਵਾਬ ਦਿੱਤਾ ਹੈ ਕਿ ਪੰਜਾਬ ’ਚ ਹੜ੍ਹਾਂ ਦਾ ਕਾਰਨ ਬੀਬੀਐਮਬੀ ਨਹੀਂ ਹੈ, ਸਗੋਂ 2023 ਦੇ ਮੁਕਾਬਲੇ ਡੈਮਾਂ ’ਚ […]
ਪੰਜਾਬ  Breaking News  ਖਾਸ ਖਬਰ 

Punjab Flood: ਪੰਜਾਬ ’ਚ ਹੜ੍ਹ ਸਬੰਧੀ ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ ਤਾਂ ਜੋ ਪੰਜਾਬ ’ਚ ਮੀਂਹ ਤੇ ਹੜ੍ਹਾਂ ਕਾਰਨ ਵਿਗੜ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਸਕੇ। ਉਹ ਹੜ੍ਹਾਂ ਨਾਲ ਪ੍ਰਭਾਵਿਤ ਫਸਲਾਂ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਇੱਥੇ ਆਏ ਹਨ। ਚੌਹਾਨ ਦੇ ਅੰਮ੍ਰਿਤਸਰ ਪਹੁੰਚਣ ’ਤੇ ਹੀ ਉਨ੍ਹਾਂ ਰਾਜਪਾਲ ਗੁਲਾਬ […]
ਪੰਜਾਬ  Breaking News  ਖਾਸ ਖਬਰ 
Ad Ad Ad