Punjab Free Ration Update

ਪੰਜਾਬ ’ਚ ਮੁਫ਼ਤ ਰਾਸ਼ਨ ਲੈਣ ਵਾਲੇ ਲੋਕਾਂ ਲਈ ਜੁੜੀ ਅਹਿਮ ਖਬਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਮੁਫ਼ਤ ਰਾਸ਼ਨ ਯੋਜਨਾ ਦੇ ਲਗਭਗ 24 ਲੱਖ ਲਾਭਪਾਤਰੀਆਂ ਦੀ ਕਿਸਮਤ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਕਿਉਂਕਿ ਕੇਂਦਰ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਹੋਰ ਜਾਂਚ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਲੋਕ ਸਭਾ ’ਚ ਲਾਭਪਾਤਰੀਆਂ ਦੀ ਜਾਣਕਾਰੀ ਤੇ ਉਨ੍ਹਾਂ ਦੇ ਸਰਟੀਫਿਕੇਟਾਂ […]
ਪੰਜਾਬ  Breaking News  ਇੱਕ ਨਜ਼ਰ