Punjab Gangster Shootout

Crime News: ਪੁਲਿਸ ਤੇ ਬਦਮਾਸ਼ਾਂ ਵਿਚਕਾਰ ਗੋਲਾਬਾਰੀ

ਮੋਗਾ (ਵਿੱਕੀ ਕੁਮਾਰ)। Moga Police Encounter: ਬੁੱਧਵਾਰ ਨੂੰ ਮੋਗਾ ’ਚ ਇੱਕ ਮੁਕਾਬਲੇ ਦੌਰਾਨ ਪੁਲਿਸ ਤੇ ਦੋ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਇਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਸਿਕੰਦਰ ਸਿੰਘ ਦੀ ਲੱਤ ’ਚ ਗੋਲੀ ਲੱਗੀ, ਜਦਕਿ ਦੂਜਾ ਮੁਲਜ਼ਮ ਅਰੁਣ ਹਾਂਡਾ ਜ਼ਖਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਖਬਰ […]
ਪੰਜਾਬ  Breaking News  ਇੱਕ ਨਜ਼ਰ