Punjab Government Compensation

Punjab Government Compensation: ਆਵਾਰਾ ਕੁੱਤਿਆਂ ਦੇ ਹਮਲੇ 'ਚ ਜਾਨ ਗੁਆਉਣ ਵਾਲੇ 8 ਸਾਲਾ ਬੱਚੇ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਲਾਲ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਜਾਨ ਗੁਆਉਣ ਵਾਲੇ 8 ਸਾਲਾ ਬੱਚੇ ਰਣਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ। ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਅੱਜ ਪੀੜਤ ਪਰਿਵਾਰ ਦੇ
ਪੰਜਾਬ  ਸੂਬੇ  ਖਾਸ ਖਬਰ