Punjab Government Employees News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Pensioners News: ਪੰਜਾਬ ਸਰਕਾਰ ਵਿਰੁੱਧ ਮਹਿੰਗਾਈ ਭੱਤੇ ਦੇ ਬਕਾਏ ਮਾਮਲੇ ’ਚ ਅਪਰਾਧਿਕ ਮਾਣਹਾਨੀ ਦਾ ਨੋਟਿਸ
Published On
By Khushdeep Singh
ਸੁਣਵਾਈ ਦੌਰਾਨ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੀਡੀਓ ਰਾਹੀਂ ਅਦਾਲਤ ’ਚ ਪੇਸ਼ ਹੋਏ। ਜਸਟਿਸ ਵਿਨੋਦ ਐੱਸ. ਭਾਰਦਵਾਜ ਨੇ ਮੁੱਖ ਸਕੱਤਰ ਤੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦੀ ਸਥਿਤੀ ਬਾਰੇ ਪੁੱਛਿਆ। ਮੁੱਖ ਸਕੱਤਰ ਨੇ ਕਿਹਾ ਕਿ ਇਸ ਬਾਰੇ ਸਬੰਧਿਤ ਵਕੀਲ ਤੋਂ ਜਾਣਕਾਰੀ ਲੈਣ ਤੋਂ ਬਾਅਦ ਉਹ ਅਦਾਲਤ ’ਚ ਹਲਫ਼ਨਾਮਾ ਦਾਖ਼ਲ ਕਰਨਗੇ।