Punjab Government Employees Strike

Pathankot Employees Strike: ਪਠਾਨਕੋਟ ’ਚ ਸਰਕਾਰੀ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ, 22 ਅਕਤੂਬਰ ਨੂੰ ਰੋਸ ਰੈਲੀ

ਸਾਂਝਾ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਦੋ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ। ਇਸ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਪੰਜਾਬ  ਸੂਬੇ  ਖਾਸ ਖਬਰ 

Punjab Government Employees Strike: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ, ਜਲਦ ਹੋਵੇਗੀ ਸੀਐਮ ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲੈ ਲਏ ਹਨ। ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਬੁੱਧਵਾਰ (9 ਸਤੰਬਰ) ਨੂੰ, ਕਰਮਚਾਰੀਆਂ ਨੇ ਚੰਡੀਗੜ੍ਹ ’ਚ ਪੰਜਾਬ ਸਕੱਤਰੇਤ ’ਚ ਮੁੱਖ ਸਕੱਤਰ ਕੇਏਪੀ ਸਿਨਹਾ ਨਾਲ ਮੁਲਾਕਾਤ ਕੀਤੀ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

Punjab Employees Protest: ਪੰਜਾਬ ’ਚ ਮੁਲਾਜ਼ਮਾਂ ਦਾ ਸੰਘਰਸ਼ ਹੋਇਆ ਹੋਰ ਤਿੱਖਾ, ਕਲਮ ਛੋੜ ਹੜਤਾਲ ਸ਼ੁੱਕਰਵਾਰ ਤੱਕ ਵਧੀ

ਮਹਿੰਗਾਈ ਭੱਤੇ ਦੇ ਬਕਾਏ ਨੂੰ ਜਾਰੀ ਕਰਨ ਲਈ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਿਹਾ ਟਕਰਾਅ ਮੰਗਲਵਾਰ ਨੂੰ ਹੋਰ ਤਿੱਖਾ ਹੋ ਗਿਆ ਅਤੇ ਮੁਲਾਜ਼ਮ ਜੇਬੰਦੀਆਂ ਨੇ ਹੁਣ ਹੜਤਾਲ ਦਾ ਸਮਾਂ 3 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਪਹਿਲਾਂ ਇੱਕ ਦਿਨ ਦੀ ਸਮੂਹਿਕ ਛੁੱਟੀ ਅਤੇ ਇਸ ਤੋਂ ਬਾਅਦ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਸੀ
ਪੰਜਾਬ  ਸੂਬੇ  ਖਾਸ ਖਬਰ