Punjab Government Holiday

Punjab Holiday: ਪੰਜਾਬ ’ਚ ਮੰਗਲਵਾਰ ਨੂੰ ਛੂੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਕਾਰਨ 26 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਚੰਡੀਗੜ੍ਹ ’ਚ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਸੰਸਥਾਵਾਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਛੁੱਟੀ ਰਹੇਗੀ।
ਪੰਜਾਬ  ਖਾਸ ਖਬਰ 
Ad Ad Ad