Punjab News: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਜਾਣੋ

ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, NOC ਦੀ ਸ਼ਰਤ ਖਤਮ

ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, NOC ਦੀ ਸ਼ਰਤ ਖਤਮ

Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਰਜਿਸਟਰੀ ਮੌਕੇ ਲੱਗਣ ਵਾਲੀ ਐਨ ਓ ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਸੂਬੇ ਦੇ ਲੋਕਾਂ ਨੂੰ ਜ਼ਮੀਨ ਖਰੀਦਣ ਤੇ ਵੇਚਣ ਮੌਕੇ ਐਨਓਸੀ ਦੀ ਲੋਡ਼ ਨਹੀਂ ਪਵੇਗੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਐਲਾਨ ਵੀ ਕੀਤਾ ਗਿਆ ਸੀ। ਹੁਣ ਰਜਿਸਟਰੀ ਕਰਵਾਉਣ ਲਈ ਐਨ ਓ ਸੀ ਦੀ ਲੋੜ ਨਹੀਂ ਹੋਵੇਗੀ।

Punjab News
ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, NOC ਦੀ ਸ਼ਰਤ ਖਤਮ