Punjab Government Jobs Diwali Gift

Punjab Government Jobs Diwali Gift: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 801 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਦੀਵਾਲੀ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ 801 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ। ਇਸ ਨਾਲ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ
ਪੰਜਾਬ  ਸੂਬੇ  ਖਾਸ ਖਬਰ